ਗਿਣਤੀ 14

ਇਸ ਉਜਾੜ ਵਿੱਚ ਤੁਹਾਡੀਆਂ ਲਾਸ਼ਾਂ ਡਿੱਗਣਗੀਆਂ। ਤੁਸੀਂ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹੋ ਜੋ ਮਰਦਮਸ਼ੁਮਾਰੀ ਵਿੱਚ ਗਿਣਿਆ ਗਿਆ ਸੀ ਅਤੇ ਜਿਸ ਨੇ ਮੇਰੇ ਵਿਰੁੱਧ ਬੁੜ-ਬੁੜ ਕੀਤੀ ਹੈ।

Numbers 14:29 (UKJV) Your carcasses shall fall in this wilderness; and all that were numbered of you, according to your whole number, from twenty years old and upward which have murmured against me.

27“ਇਹ ਦੁਸ਼ਟ ਕੌਮ ਕਦੋਂ ਤੱਕ ਮੇਰੇ ਵਿਰੁੱਧ ਬੁੜਬੁੜਾਉਂਦੀ ਰਹੇਗੀ? ਮੈਂ ਇਨ੍ਹਾਂ ਬੁੜਬੁੜਾਉਣ ਵਾਲੇ ਇਸਰਾਏਲੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਹਨ।

28ਇਸ ਲਈ ਉਹਨਾਂ ਨੂੰ ਆਖੋ, ‘ਯਾਹਵੇਹ ਦਾ ਵਾਕ ਹੈ, ਮੈਨੂੰ ਜਾਨ ਦੀ ਸਹੁੰ, ਮੈਂ ਤੁਹਾਡੇ ਨਾਲ ਉਹੀ ਕਰਾਂਗਾ ਜੋ ਮੈਂ ਤੁਹਾਨੂੰ ਕਹਿੰਦੇ ਸੁਣਿਆ ਹੈ:

29ਇਸ ਉਜਾੜ ਵਿੱਚ ਤੁਹਾਡੀਆਂ ਲਾਸ਼ਾਂ ਡਿੱਗਣਗੀਆਂ। ਤੁਸੀਂ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹੋ ਜੋ ਮਰਦਮਸ਼ੁਮਾਰੀ ਵਿੱਚ ਗਿਣਿਆ ਗਿਆ ਸੀ ਅਤੇ ਜਿਸ ਨੇ ਮੇਰੇ ਵਿਰੁੱਧ ਬੁੜ-ਬੁੜ ਕੀਤੀ ਹੈ।

30ਤੁਹਾਡੇ ਵਿੱਚੋਂ ਕੋਈ ਵੀ ਉਸ ਦੇਸ਼ ਵਿੱਚ ਨਾ ਵੜੇਗਾ ਜਿਸ ਵਿੱਚ ਮੈਂ ਹੱਥ ਚੁੱਕ ਕੇ ਤੁਹਾਡੇ ਘਰ ਬਣਾਉਣ ਦੀ ਸਹੁੰ ਖਾਧੀ ਸੀ, ਸਿਵਾਏ ਯ਼ਫੁੰਨੇਹ ਦੇ ਪੁੱਤਰ ਕਾਲੇਬ ਅਤੇ ਨੂਨ ਦੇ ਪੁੱਤਰ ਯੇਹੋਸ਼ੁਆ ਦੇ।

31ਜਿੱਥੇ ਤੱਕ ਤੁਹਾਡੇ ਬੱਚਿਆ ਲਈ ਜੋ ਤੁਸੀਂ ਕਿਹਾ ਸੀ ਕਿ ਲੁੱਟ ਲਿਆ ਜਾਵੇਗਾ, ਮੈਂ ਉਹਨਾਂ ਨੂੰ ਉਸ ਧਰਤੀ ਦਾ ਅਨੰਦ ਲੈਣ ਲਈ ਲਿਆਵਾਂਗਾ ਜਿਸ ਨੂੰ ਤੁਸੀਂ ਰੱਦ ਕੀਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.