ਗਿਣਤੀ 15

“ ‘ਹਰ ਵਿਅਕਤੀ ਜੋ ਦੇਸ਼ ਦਾ ਨਿਵਾਸੀ ਹੈ, ਇਹ ਗੱਲਾਂ ਇਸ ਤਰ੍ਹਾਂ ਕਰੇਗਾ ਕਿ ਜਦੋਂ ਉਹ ਯਾਹਵੇਹ ਲਈ ਅੱਗ ਦੀ ਸੁਗੰਧਤਾ ਚੜ੍ਹਾਉਣ ਇਸੇ ਤਰ੍ਹਾਂ ਹੀ ਕਰਨ।

Numbers 15:13 (UKJV) All that are born of the country shall do these things after this manner, in offering an offering made by fire, of a sweet savour unto the LORD.

11ਹਰੇਕ ਬਲਦ ਜਾਂ ਭੇਡੂ, ਹਰੇਕ ਲੇਲਾ ਜਾਂ ਬੱਕਰੀ ਇਸ ਤਰ੍ਹਾਂ ਤਿਆਰ ਕੀਤਾ ਜਾਵੇ।

12ਇਹ ਹਰ ਇੱਕ ਦੀ ਗਿਣਤੀ ਅਨੁਸਾਰ ਕਰੋ, ਜਿੰਨੇ ਤੁਸੀਂ ਤਿਆਰ ਕਰਦੇ ਹੋ।

13“ ‘ਹਰ ਵਿਅਕਤੀ ਜੋ ਦੇਸ਼ ਦਾ ਨਿਵਾਸੀ ਹੈ, ਇਹ ਗੱਲਾਂ ਇਸ ਤਰ੍ਹਾਂ ਕਰੇਗਾ ਕਿ ਜਦੋਂ ਉਹ ਯਾਹਵੇਹ ਲਈ ਅੱਗ ਦੀ ਸੁਗੰਧਤਾ ਚੜ੍ਹਾਉਣ ਇਸੇ ਤਰ੍ਹਾਂ ਹੀ ਕਰਨ।

14ਆਉਣ ਵਾਲੀਆਂ ਪੀੜ੍ਹੀਆਂ ਲਈ, ਜਦੋਂ ਵੀ ਕੋਈ ਪਰਦੇਸੀ ਜਾਂ ਤੁਹਾਡੇ ਵਿੱਚ ਰਹਿਣ ਵਾਲਾ ਕੋਈ ਹੋਰ ਵਿਅਕਤੀ ਯਾਹਵੇਹ ਲਈ ਅੱਗ ਦੀ ਸੁਗੰਧਤਾ ਚੜ੍ਹਾਵੇ, ਤਾਂ ਉਹ ਤੁਹਾਡੇ ਵਾਂਗ ਹੀ ਕਰੇ ਜਿਵੇਂ ਤੁਸੀਂ ਕਰਦੇ ਹੋ।

15ਸਭਾ ਲਈ ਇੱਕੋ ਹੀ ਬਿਧੀ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੋਵੇ ਅਤੇ ਇਹ ਬਿਧੀ ਤੁਹਾਡੀ ਪੀੜ੍ਹੀਓ ਪੀੜ੍ਹੀ ਸਦਾ ਲਈ ਹੋਵੇ, ਜਿਵੇਂ ਤੁਸੀਂ ਉਸੇ ਤਰ੍ਹਾਂ ਪਰਦੇਸੀ ਯਾਹਵੇਹ ਦੇ ਅੱਗੇ ਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.