ਗਿਣਤੀ 15

ਯਾਹਵੇਹ ਨੇ ਮੋਸ਼ੇਹ ਨੂੰ ਕਿਹਾ,

Numbers 15:17 (UKJV) And the LORD spoke unto Moses, saying,

15ਸਭਾ ਲਈ ਇੱਕੋ ਹੀ ਬਿਧੀ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੋਵੇ ਅਤੇ ਇਹ ਬਿਧੀ ਤੁਹਾਡੀ ਪੀੜ੍ਹੀਓ ਪੀੜ੍ਹੀ ਸਦਾ ਲਈ ਹੋਵੇ, ਜਿਵੇਂ ਤੁਸੀਂ ਉਸੇ ਤਰ੍ਹਾਂ ਪਰਦੇਸੀ ਯਾਹਵੇਹ ਦੇ ਅੱਗੇ ਹੋ।

16ਤੁਹਾਡੇ ਅਤੇ ਤੁਹਾਡੇ ਵਿੱਚ ਰਹਿਣ ਵਾਲੇ ਪਰਦੇਸੀਆਂ ਉੱਤੇ ਇੱਕੋ ਜਿਹੀ ਬਿਵਸਥਾ ਅਤੇ ਕਾਨੂੰਨ ਲਾਗੂ ਹੋਣ।’ ”

17ਯਾਹਵੇਹ ਨੇ ਮੋਸ਼ੇਹ ਨੂੰ ਕਿਹਾ,

18“ਇਸਰਾਏਲੀਆਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਆਖ, ‘ਜਦੋਂ ਤੁਸੀਂ ਉਸ ਦੇਸ਼ ਵਿੱਚ ਦਾਖਲ ਹੋਵੋ ਜਿੱਥੇ ਮੈਂ ਤੁਹਾਨੂੰ ਲੈ ਜਾ ਰਿਹਾ ਹਾਂ

19ਅਤੇ ਤੁਸੀਂ ਉਸ ਦੇਸ਼ ਦਾ ਭੋਜਨ ਖਾਓਗੇ, ਤਾਂ ਇੱਕ ਹਿੱਸਾ ਯਾਹਵੇਹ ਹਲਾਉਣ ਦੀ ਭੇਟ ਕਰਕੇ ਚੜ੍ਹਾਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.