ਗਿਣਤੀ 15

“ਇਸਰਾਏਲੀਆਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਆਖ, ‘ਜਦੋਂ ਤੁਸੀਂ ਉਸ ਦੇਸ਼ ਵਿੱਚ ਦਾਖਲ ਹੋਵੋ ਜਿੱਥੇ ਮੈਂ ਤੁਹਾਨੂੰ ਲੈ ਜਾ ਰਿਹਾ ਹਾਂ

Numbers 15:18 (UKJV) Speak unto the children of Israel, and say unto them, When all of you come into the land where I bring you,

16ਤੁਹਾਡੇ ਅਤੇ ਤੁਹਾਡੇ ਵਿੱਚ ਰਹਿਣ ਵਾਲੇ ਪਰਦੇਸੀਆਂ ਉੱਤੇ ਇੱਕੋ ਜਿਹੀ ਬਿਵਸਥਾ ਅਤੇ ਕਾਨੂੰਨ ਲਾਗੂ ਹੋਣ।’ ”

17ਯਾਹਵੇਹ ਨੇ ਮੋਸ਼ੇਹ ਨੂੰ ਕਿਹਾ,

18“ਇਸਰਾਏਲੀਆਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਆਖ, ‘ਜਦੋਂ ਤੁਸੀਂ ਉਸ ਦੇਸ਼ ਵਿੱਚ ਦਾਖਲ ਹੋਵੋ ਜਿੱਥੇ ਮੈਂ ਤੁਹਾਨੂੰ ਲੈ ਜਾ ਰਿਹਾ ਹਾਂ

19ਅਤੇ ਤੁਸੀਂ ਉਸ ਦੇਸ਼ ਦਾ ਭੋਜਨ ਖਾਓਗੇ, ਤਾਂ ਇੱਕ ਹਿੱਸਾ ਯਾਹਵੇਹ ਹਲਾਉਣ ਦੀ ਭੇਟ ਕਰਕੇ ਚੜ੍ਹਾਓ।

20ਆਪਣੇ ਜ਼ਮੀਨ ਦੇ ਪਹਿਲੇ ਭੋਜਨ ਵਿੱਚੋਂ ਇੱਕ ਰੋਟੀ ਭੇਂਟ ਕਰੋ ਜਿਵੇਂ ਪਿੜ ਦੀ ਹਿਲਾਉਣ ਦੀ ਭੇਟ ਹੈ ਉਸੇ ਤਰ੍ਹਾਂ ਚੜ੍ਹਾਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.