ਗਿਣਤੀ 15

ਅਤੇ ਉਹਨਾਂ ਨੇ ਉਸ ਨੂੰ ਹਿਰਾਸਤ ਵਿੱਚ ਰੱਖਿਆ ਕਿਉਂ ਜੋ ਇਹ ਸਮਝ ਨਹੀਂ ਸੀ ਆਉਂਦਾ ਕਿ ਉਸ ਨਾਲ ਕੀ ਕੀਤਾ ਜਾਵੇ।

Numbers 15:34 (UKJV) And they put him in ward, because it was not declared what should be done to him.

32ਜਦੋਂ ਇਸਰਾਏਲੀ ਉਜਾੜ ਵਿੱਚ ਸਨ, ਇੱਕ ਆਦਮੀ ਸਬਤ ਦੇ ਦਿਨ ਲੱਕੜਾਂ ਇਕੱਠਾ ਕਰਦਾ ਹੋਇਆ ਮਿਲਿਆ।

33ਜਿਨ੍ਹਾਂ ਨੇ ਉਸ ਨੂੰ ਲੱਕੜਾਂ ਇਕੱਠੀਆਂ ਕਰਦੇ ਵੇਖਿਆ ਉਹ ਉਸ ਨੂੰ ਮੋਸ਼ੇਹ ਅਤੇ ਹਾਰੋਨ ਅਤੇ ਸਾਰੀ ਸਭਾ ਕੋਲ ਲੈ ਆਏ

34ਅਤੇ ਉਹਨਾਂ ਨੇ ਉਸ ਨੂੰ ਹਿਰਾਸਤ ਵਿੱਚ ਰੱਖਿਆ ਕਿਉਂ ਜੋ ਇਹ ਸਮਝ ਨਹੀਂ ਸੀ ਆਉਂਦਾ ਕਿ ਉਸ ਨਾਲ ਕੀ ਕੀਤਾ ਜਾਵੇ।

35ਤਦ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਉਹ ਮਨੁੱਖ ਜ਼ਰੂਰ ਮਾਰਿਆ ਜਾਵੇ। ਸਾਰੀ ਸਭਾ ਉਸ ਨੂੰ ਡੇਰੇ ਦੇ ਬਾਹਰ ਪੱਥਰ ਮਾਰ ਦੇਵੇ।”

36ਇਸ ਲਈ ਸਭਾ ਉਸ ਨੂੰ ਡੇਰੇ ਤੋਂ ਬਾਹਰ ਲੈ ਗਈ ਅਤੇ ਉਸ ਨੂੰ ਪੱਥਰ ਮਾਰ ਕੇ ਮਾਰ ਦਿੱਤਾ, ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.