ਗਿਣਤੀ 15

ਤਦ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਉਹ ਮਨੁੱਖ ਜ਼ਰੂਰ ਮਾਰਿਆ ਜਾਵੇ। ਸਾਰੀ ਸਭਾ ਉਸ ਨੂੰ ਡੇਰੇ ਦੇ ਬਾਹਰ ਪੱਥਰ ਮਾਰ ਦੇਵੇ।”

Numbers 15:35 (UKJV) And the LORD said unto Moses, The man shall be surely put to death: all the congregation shall stone him with stones without the camp.

33ਜਿਨ੍ਹਾਂ ਨੇ ਉਸ ਨੂੰ ਲੱਕੜਾਂ ਇਕੱਠੀਆਂ ਕਰਦੇ ਵੇਖਿਆ ਉਹ ਉਸ ਨੂੰ ਮੋਸ਼ੇਹ ਅਤੇ ਹਾਰੋਨ ਅਤੇ ਸਾਰੀ ਸਭਾ ਕੋਲ ਲੈ ਆਏ

34ਅਤੇ ਉਹਨਾਂ ਨੇ ਉਸ ਨੂੰ ਹਿਰਾਸਤ ਵਿੱਚ ਰੱਖਿਆ ਕਿਉਂ ਜੋ ਇਹ ਸਮਝ ਨਹੀਂ ਸੀ ਆਉਂਦਾ ਕਿ ਉਸ ਨਾਲ ਕੀ ਕੀਤਾ ਜਾਵੇ।

35ਤਦ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਉਹ ਮਨੁੱਖ ਜ਼ਰੂਰ ਮਾਰਿਆ ਜਾਵੇ। ਸਾਰੀ ਸਭਾ ਉਸ ਨੂੰ ਡੇਰੇ ਦੇ ਬਾਹਰ ਪੱਥਰ ਮਾਰ ਦੇਵੇ।”

36ਇਸ ਲਈ ਸਭਾ ਉਸ ਨੂੰ ਡੇਰੇ ਤੋਂ ਬਾਹਰ ਲੈ ਗਈ ਅਤੇ ਉਸ ਨੂੰ ਪੱਥਰ ਮਾਰ ਕੇ ਮਾਰ ਦਿੱਤਾ, ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।

37ਯਾਹਵੇਹ ਨੇ ਮੋਸ਼ੇਹ ਨੂੰ ਕਿਹਾ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.