ਗਿਣਤੀ 15

ਇਸ ਲਈ ਸਭਾ ਉਸ ਨੂੰ ਡੇਰੇ ਤੋਂ ਬਾਹਰ ਲੈ ਗਈ ਅਤੇ ਉਸ ਨੂੰ ਪੱਥਰ ਮਾਰ ਕੇ ਮਾਰ ਦਿੱਤਾ, ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।

Numbers 15:36 (UKJV) And all the congregation brought him without the camp, and stoned him with stones, and he died; as the LORD commanded Moses.

34ਅਤੇ ਉਹਨਾਂ ਨੇ ਉਸ ਨੂੰ ਹਿਰਾਸਤ ਵਿੱਚ ਰੱਖਿਆ ਕਿਉਂ ਜੋ ਇਹ ਸਮਝ ਨਹੀਂ ਸੀ ਆਉਂਦਾ ਕਿ ਉਸ ਨਾਲ ਕੀ ਕੀਤਾ ਜਾਵੇ।

35ਤਦ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਉਹ ਮਨੁੱਖ ਜ਼ਰੂਰ ਮਾਰਿਆ ਜਾਵੇ। ਸਾਰੀ ਸਭਾ ਉਸ ਨੂੰ ਡੇਰੇ ਦੇ ਬਾਹਰ ਪੱਥਰ ਮਾਰ ਦੇਵੇ।”

36ਇਸ ਲਈ ਸਭਾ ਉਸ ਨੂੰ ਡੇਰੇ ਤੋਂ ਬਾਹਰ ਲੈ ਗਈ ਅਤੇ ਉਸ ਨੂੰ ਪੱਥਰ ਮਾਰ ਕੇ ਮਾਰ ਦਿੱਤਾ, ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।

37ਯਾਹਵੇਹ ਨੇ ਮੋਸ਼ੇਹ ਨੂੰ ਕਿਹਾ,

38“ਸਾਰੇ ਇਸਰਾਏਲ ਨੂੰ ਹੁਕਮ ਦਿਓ ਅਤੇ ਉਹਨਾਂ ਨੂੰ ਆਖ, ‘ਕਿ ਉਹ ਆਪਣੇ ਬਸਤਰ ਦੀ ਕਿਨਾਰੀ ਉੱਤੇ ਝਾਲਰ ਆਪਣੀਆਂ ਪੀੜ੍ਹੀਆਂ ਤੱਕ ਲਾਉਣ ਅਤੇ ਨੀਲਾ ਫੀਤਾ ਹਰ ਕਿਨਾਰੀ ਦੀ ਝਾਲਰ ਉੱਤੇ ਜੜਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.