ਗਿਣਤੀ 15

“ਸਾਰੇ ਇਸਰਾਏਲ ਨੂੰ ਹੁਕਮ ਦਿਓ ਅਤੇ ਉਹਨਾਂ ਨੂੰ ਆਖ, ‘ਕਿ ਉਹ ਆਪਣੇ ਬਸਤਰ ਦੀ ਕਿਨਾਰੀ ਉੱਤੇ ਝਾਲਰ ਆਪਣੀਆਂ ਪੀੜ੍ਹੀਆਂ ਤੱਕ ਲਾਉਣ ਅਤੇ ਨੀਲਾ ਫੀਤਾ ਹਰ ਕਿਨਾਰੀ ਦੀ ਝਾਲਰ ਉੱਤੇ ਜੜਨ।

Numbers 15:38 (UKJV) Speak unto the children of Israel, and bid them that they make them fringes in the borders of their garments throughout their generations, and that they put upon the fringe of the borders a thread of blue:

36ਇਸ ਲਈ ਸਭਾ ਉਸ ਨੂੰ ਡੇਰੇ ਤੋਂ ਬਾਹਰ ਲੈ ਗਈ ਅਤੇ ਉਸ ਨੂੰ ਪੱਥਰ ਮਾਰ ਕੇ ਮਾਰ ਦਿੱਤਾ, ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।

37ਯਾਹਵੇਹ ਨੇ ਮੋਸ਼ੇਹ ਨੂੰ ਕਿਹਾ,

38“ਸਾਰੇ ਇਸਰਾਏਲ ਨੂੰ ਹੁਕਮ ਦਿਓ ਅਤੇ ਉਹਨਾਂ ਨੂੰ ਆਖ, ‘ਕਿ ਉਹ ਆਪਣੇ ਬਸਤਰ ਦੀ ਕਿਨਾਰੀ ਉੱਤੇ ਝਾਲਰ ਆਪਣੀਆਂ ਪੀੜ੍ਹੀਆਂ ਤੱਕ ਲਾਉਣ ਅਤੇ ਨੀਲਾ ਫੀਤਾ ਹਰ ਕਿਨਾਰੀ ਦੀ ਝਾਲਰ ਉੱਤੇ ਜੜਨ।

39ਅਤੇ ਉਹ ਤੁਹਾਡੇ ਲਈ ਇੱਕ ਝਾਲਰ ਹੋਵੇ ਤਾਂ ਜੋ ਤੁਸੀਂ ਉਸ ਨੂੰ ਵੇਖ ਕੇ ਯਾਹਵੇਹ ਦੇ ਸਾਰੇ ਹੁਕਮਾਂ ਨੂੰ ਯਾਦ ਰੱਖ ਸਕੋ, ਤਾਂ ਜੋ ਤੁਸੀਂ ਉਹਨਾਂ ਦੀ ਪਾਲਣਾ ਕਰੋ ਅਤੇ ਆਪਣੇ ਦਿਲਾਂ ਅਤੇ ਅੱਖਾਂ ਦੀਆਂ ਕਾਮਨਾਂ ਦਾ ਪਿੱਛਾ ਕਰਕੇ ਆਪਣੇ ਆਪ ਨੂੰ ਧੋਖਾ ਨਾ ਖਾਓ।

40ਤੁਸੀਂ ਮੇਰੇ ਸਾਰੇ ਹੁਕਮਾਂ ਨੂੰ ਮੰਨਣਾ ਅਤੇ ਚੇਤੇ ਰੱਖਣਾ, ਇਸ ਤਰ੍ਹਾਂ ਆਪਣੇ ਪਰਮੇਸ਼ਵਰ ਲਈ ਪਵਿੱਤਰ ਹੋਵੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.