ਗਿਣਤੀ 15

ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ ਜੋ ਤੁਹਾਨੂੰ ਮਿਸਰ ਵਿੱਚੋਂ ਕੱਢ ਕੇ ਲਿਆਇਆ ਤਾਂ ਜੋ ਤੁਹਾਡਾ ਪਰਮੇਸ਼ਵਰ ਹੋਵੇ। ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ।’ ”

Numbers 15:41 (UKJV) I am the LORD your God, which brought you out of the land of Egypt, to be your God: I am the LORD your God.

39ਅਤੇ ਉਹ ਤੁਹਾਡੇ ਲਈ ਇੱਕ ਝਾਲਰ ਹੋਵੇ ਤਾਂ ਜੋ ਤੁਸੀਂ ਉਸ ਨੂੰ ਵੇਖ ਕੇ ਯਾਹਵੇਹ ਦੇ ਸਾਰੇ ਹੁਕਮਾਂ ਨੂੰ ਯਾਦ ਰੱਖ ਸਕੋ, ਤਾਂ ਜੋ ਤੁਸੀਂ ਉਹਨਾਂ ਦੀ ਪਾਲਣਾ ਕਰੋ ਅਤੇ ਆਪਣੇ ਦਿਲਾਂ ਅਤੇ ਅੱਖਾਂ ਦੀਆਂ ਕਾਮਨਾਂ ਦਾ ਪਿੱਛਾ ਕਰਕੇ ਆਪਣੇ ਆਪ ਨੂੰ ਧੋਖਾ ਨਾ ਖਾਓ।

40ਤੁਸੀਂ ਮੇਰੇ ਸਾਰੇ ਹੁਕਮਾਂ ਨੂੰ ਮੰਨਣਾ ਅਤੇ ਚੇਤੇ ਰੱਖਣਾ, ਇਸ ਤਰ੍ਹਾਂ ਆਪਣੇ ਪਰਮੇਸ਼ਵਰ ਲਈ ਪਵਿੱਤਰ ਹੋਵੋ।

41ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ ਜੋ ਤੁਹਾਨੂੰ ਮਿਸਰ ਵਿੱਚੋਂ ਕੱਢ ਕੇ ਲਿਆਇਆ ਤਾਂ ਜੋ ਤੁਹਾਡਾ ਪਰਮੇਸ਼ਵਰ ਹੋਵੇ। ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.