ਗਿਣਤੀ 16

ਉਹ ਤੁਹਾਨੂੰ ਅਤੇ ਤੁਹਾਡੇ ਸਾਰੇ ਲੇਵੀਆਂ ਭਰਾਵਾਂ ਨੂੰ ਆਪਣੇ ਨੇੜੇ ਲਿਆਇਆ ਹੈ, ਪਰ ਹੁਣ ਤੁਸੀਂ ਵੀ ਜਾਜਕ ਬਣਨ ਦੀ ਕੋਸ਼ਿਸ਼ ਕਰ ਰਹੇ ਹੋ।

Numbers 16:10 (UKJV) And he has brought you near to him, and all your brethren the sons of Levi with you: and seek all of you the priesthood also?

8ਮੋਸ਼ੇਹ ਨੇ ਕੋਰਾਹ ਨੂੰ ਵੀ ਆਖਿਆ, “ਹੇ ਲੇਵੀਓ, ਹੁਣ ਸੁਣੋ!

9ਕੀ ਤੁਹਾਡੇ ਲਈ ਇਹ ਕਾਫ਼ੀ ਨਹੀਂ ਹੈ ਕਿ ਇਸਰਾਏਲ ਦੇ ਪਰਮੇਸ਼ਵਰ ਨੇ ਤੁਹਾਨੂੰ ਇਸਰਾਏਲੀਆਂ ਦੇ ਬਾਕੀ ਲੋਕਾਂ ਤੋਂ ਵੱਖਰਾ ਕੀਤਾ ਹੈ ਤਾਂ ਜੋ ਉਹ ਤੁਹਾਨੂੰ ਨੇੜੇ ਲਿਆਵੇ ਕਿ ਤੁਸੀਂ ਯਾਹਵੇਹ ਦੇ ਡੇਰੇ ਵਿੱਚ ਸੇਵਾ ਕਰੋ ਅਤੇ ਮੰਡਲੀ ਦੇ ਅੱਗੇ ਖਲੋ ਕੇ ਉਹਨਾਂ ਦੀ ਸੇਵਾ ਕਰੋ?

10ਉਹ ਤੁਹਾਨੂੰ ਅਤੇ ਤੁਹਾਡੇ ਸਾਰੇ ਲੇਵੀਆਂ ਭਰਾਵਾਂ ਨੂੰ ਆਪਣੇ ਨੇੜੇ ਲਿਆਇਆ ਹੈ, ਪਰ ਹੁਣ ਤੁਸੀਂ ਵੀ ਜਾਜਕ ਬਣਨ ਦੀ ਕੋਸ਼ਿਸ਼ ਕਰ ਰਹੇ ਹੋ।

11ਇਸੇ ਲਈ ਤੂੰ ਅਤੇ ਤੇਰੀ ਸਾਰੀ ਟੋਲੀ ਯਾਹਵੇਹ ਦੇ ਵਿਰੁੱਧ ਇਕੱਠੀ ਹੋਈ ਹੈ। ਹਾਰੋਨ ਕੌਣ ਹੈ ਜੋ ਤੂੰ ਉਸਦੇ ਵਿਰੁੱਧ ਬੁੜ-ਬੁੜ ਕਰੇ?”

12ਤਦ ਮੋਸ਼ੇਹ ਨੇ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨੂੰ ਸੱਦਿਆ। ਪਰ ਉਹਨਾਂ ਨੇ ਕਿਹਾ, “ਅਸੀਂ ਨਹੀਂ ਆਵਾਂਗੇ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.