ਗਿਣਤੀ 16

ਜੇਕਰ ਉਹਨਾਂ ਮਨੁੱਖਾਂ ਦੀ ਮੌਤ ਸਭਨਾਂ ਮਨੁੱਖਾਂ ਦੇ ਵਾਂਗੂੰ ਹੋਵੇ ਅਤੇ ਉਹਨਾਂ ਦੀ ਸਜ਼ਾ ਸਭਨਾ ਮਨੁੱਖਾਂ ਵਾਲੀ ਹੋਵੇ, ਆਖ਼ਿਰ ਵਿੱਚ ਇਸ ਗੱਲ ਨੂੰ ਜਾਣੋ ਕਿ ਯਾਹਵੇਹ ਨੇ ਮੈਨੂੰ ਭੇਜਿਆ ਹੀ ਨਹੀਂ।

Numbers 16:29 (UKJV) If these men die the common death of all men, or if they be visited after the visitation of all men; then the LORD has not sent me.

27ਸੋ ਉਹ ਕੋਰਾਹ, ਦਾਥਾਨ ਅਤੇ ਅਬੀਰਾਮ ਦੇ ਤੰਬੂਆਂ ਤੋਂ ਦੂਰ ਚਲੇ ਗਏ। ਦਾਥਾਨ ਅਤੇ ਅਬੀਰਾਮ ਬਾਹਰ ਆ ਗਏ ਸਨ ਅਤੇ ਆਪਣੀਆਂ ਪਤਨੀਆਂ, ਬੱਚਿਆਂ ਅਤੇ ਨਿਆਣਿਆਂ ਨਾਲ ਆਪਣੇ ਤੰਬੂਆਂ ਦੇ ਦਰਵਾਜ਼ੇ ਉੱਤੇ ਖੜ੍ਹੇ ਸਨ।

28ਤਦ ਮੋਸ਼ੇਹ ਨੇ ਕਿਹਾ, “ਇਸ ਤਰ੍ਹਾਂ ਤੁਸੀਂ ਜਾਣੋਗੇ ਕਿ ਯਾਹਵੇਹ ਨੇ ਮੈਨੂੰ ਇਹ ਸਭ ਕੁਝ ਕਰਨ ਲਈ ਭੇਜਿਆ ਹੈ ਨਾ ਕਿ ਇਹ ਮੇਰਾ ਆਪਣੀ ਮਨ ਮਰਜ਼ੀ ਹੈ।

29ਜੇਕਰ ਉਹਨਾਂ ਮਨੁੱਖਾਂ ਦੀ ਮੌਤ ਸਭਨਾਂ ਮਨੁੱਖਾਂ ਦੇ ਵਾਂਗੂੰ ਹੋਵੇ ਅਤੇ ਉਹਨਾਂ ਦੀ ਸਜ਼ਾ ਸਭਨਾ ਮਨੁੱਖਾਂ ਵਾਲੀ ਹੋਵੇ, ਆਖ਼ਿਰ ਵਿੱਚ ਇਸ ਗੱਲ ਨੂੰ ਜਾਣੋ ਕਿ ਯਾਹਵੇਹ ਨੇ ਮੈਨੂੰ ਭੇਜਿਆ ਹੀ ਨਹੀਂ।

30ਪਰ ਜੇਕਰ ਯਾਹਵੇਹ ਕੋਈ ਨਵੀਂ ਚੀਜ਼ ਕਰੇ, ਅਤੇ ਧਰਤੀ ਆਪਣਾ ਮੂੰਹ ਖੋਲ੍ਹ ਕੇ ਉਹਨਾਂ ਨੂੰ ਅਤੇ ਉਹਨਾਂ ਦੀ ਸਾਰੀ ਵਸਤੂ ਨੂੰ ਨਿਗਲ ਲਵੇ, ਅਤੇ ਉਹ ਜਿਉਂਦੇ ਹੀ ਮੁਰਦਿਆਂ ਦੇ ਰਾਜ ਵਿੱਚ ਚਲੇ ਜਾਣ ਤਾਂ ਤੁਸੀਂ ਜਾਣੋ ਕਿ ਇਹਨਾਂ ਆਦਮੀਆਂ ਨੇ ਯਾਹਵੇਹ ਨਾਲ ਨਫ਼ਰਤ ਕੀਤੀ ਹੈ।”

31ਜਿਵੇਂ ਹੀ ਉਹ ਇਹ ਸਭ ਕੁਝ ਕਹਿ ਹਟਿਆ ਤਾਂ ਉਹਨਾਂ ਦੇ ਹੇਠਲੀ ਜ਼ਮੀਨ ਫੱਟ ਗਈ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.