ਗਿਣਤੀ 16

“ਇਸ ਸਭਾ ਵਿੱਚੋਂ ਦੂਰ ਹੋ ਜਾਂ ਤਾਂ ਜੋ ਮੈਂ ਇੱਕ ਵਾਰ ਵਿੱਚ ਉਹਨਾਂ ਦਾ ਅੰਤ ਕਰ ਸਕਾਂ” ਅਤੇ ਉਹ ਮੂਧੇ ਮੂੰਹ ਡਿੱਗ ਪਏ।

Numbers 16:45 (UKJV) Get you up from among this congregation, that I may consume them as in a moment. And they fell upon their faces.

43ਤਦ ਮੋਸ਼ੇਹ ਅਤੇ ਹਾਰੋਨ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਗਏ,

44ਅਤੇ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

45“ਇਸ ਸਭਾ ਵਿੱਚੋਂ ਦੂਰ ਹੋ ਜਾਂ ਤਾਂ ਜੋ ਮੈਂ ਇੱਕ ਵਾਰ ਵਿੱਚ ਉਹਨਾਂ ਦਾ ਅੰਤ ਕਰ ਸਕਾਂ” ਅਤੇ ਉਹ ਮੂਧੇ ਮੂੰਹ ਡਿੱਗ ਪਏ।

46ਤਦ ਮੋਸ਼ੇਹ ਨੇ ਹਾਰੋਨ ਨੂੰ ਆਖਿਆ, “ਆਪਣਾ ਧੂਪਦਾਨ ਲੈ ਅਤੇ ਉਸ ਵਿੱਚ ਜਗਵੇਦੀ ਤੋਂ ਬਲਦੇ ਕੋਲਿਆਂ ਸਮੇਤ ਧੂਪ ਪਾ ਅਤੇ ਉਹਨਾਂ ਲਈ ਪ੍ਰਾਸਚਿਤ ਕਰਨ ਲਈ ਮੰਡਲੀ ਦੇ ਕੋਲ ਜਲਦੀ ਆ। ਕਿਉਂ ਜੋ ਯਾਹਵੇਹ ਦਾ ਕ੍ਰੋਧ ਭੜਕਿਆ ਹੈ; ਅਤੇ ਬਵਾ ਸ਼ੁਰੂ ਹੋ ਗਈ ਹੈ।”

47ਤਾਂ ਹਾਰੋਨ ਨੇ ਮੋਸ਼ੇਹ ਦੇ ਕਹੇ ਅਨੁਸਾਰ ਕੀਤਾ ਅਤੇ ਸਭਾ ਦੇ ਵਿੱਚਕਾਰ ਭੱਜ ਗਿਆ। ਲੋਕਾਂ ਵਿੱਚ ਬਵਾ ਸ਼ੁਰੂ ਹੋ ਚੁੱਕੀ ਸੀ, ਪਰ ਹਾਰੋਨ ਨੇ ਧੂਪ ਧੁਖਾਈ ਅਤੇ ਉਹਨਾਂ ਲਈ ਪ੍ਰਾਸਚਿਤ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.