ਗਿਣਤੀ 17

“ਇਸਰਾਏਲੀਆਂ ਨੂੰ ਆਖ ਅਤੇ ਉਹਨਾਂ ਤੋਂ ਗੋਤਾਂ ਦੇ ਅਨੁਸਾਰ ਉਹਨਾਂ ਦੇ ਸਾਰਿਆਂ ਪ੍ਰਧਾਨਾਂ ਦੇ ਕੋਲੋਂ ਇੱਕ-ਇੱਕ ਲਾਠੀ ਲੈ ਅਤੇ ਉਹਨਾਂ ਉੱਤੇ ਉਹਨਾਂ ਦੇ ਬਾਰਾਂ ਪੁਰਖਿਆਂ ਦੇ ਨਾਂ ਲਿਖ।

Numbers 17:2 (UKJV) Speak unto the children of Israel, and take of every one of them a rod according to the house of their fathers, of all their princes according to the house of their fathers twelve rods: write you every man's name upon his rod.

1ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

2“ਇਸਰਾਏਲੀਆਂ ਨੂੰ ਆਖ ਅਤੇ ਉਹਨਾਂ ਤੋਂ ਗੋਤਾਂ ਦੇ ਅਨੁਸਾਰ ਉਹਨਾਂ ਦੇ ਸਾਰਿਆਂ ਪ੍ਰਧਾਨਾਂ ਦੇ ਕੋਲੋਂ ਇੱਕ-ਇੱਕ ਲਾਠੀ ਲੈ ਅਤੇ ਉਹਨਾਂ ਉੱਤੇ ਉਹਨਾਂ ਦੇ ਬਾਰਾਂ ਪੁਰਖਿਆਂ ਦੇ ਨਾਂ ਲਿਖ।

3ਲੇਵੀ ਦੀ ਲਾਠੀ ਉੱਤੇ ਹਾਰੋਨ ਦਾ ਨਾਮ ਲਿਖੀ ਕਿਉਂ ਜੋ ਇੱਕ-ਇੱਕ ਲਾਠੀ ਉਹਨਾਂ ਦੇ ਪੁਰਖਿਆਂ ਦੇ ਘਰਾਣਿਆਂ ਦਰ ਹਰ ਮੁਖੀਏ ਲਈ ਹੋਵੇਗਾ।

4ਉਹਨਾਂ ਨੂੰ ਮੰਡਲੀ ਦੇ ਤੰਬੂ ਵਿੱਚ ਨੇਮ ਦੇ ਸੰਦੂਕ ਦੇ ਸਾਹਮਣੇ ਰੱਖੋ, ਜਿੱਥੇ ਮੈਂ ਤੁਹਾਡੇ ਨਾਲ ਮਿਲਦਾ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.