ਗਿਣਤੀ 18

“ਲੇਵੀਆਂ ਨੂੰ ਆਖ, ‘ਜਦੋਂ ਤੁਸੀਂ ਸਭ ਤੋਂ ਵਧੀਆ ਹਿੱਸਾ ਪੇਸ਼ ਕਰਦੇ ਹੋ, ਤਾਂ ਇਹ ਹੋਵੇਗਾ। ਤੁਹਾਡੇ ਲਈ ਪਿੜ ਜਾਂ ਦਾਖ਼ਰਸ ਦੇ ਉਤਪਾਦ ਵਜੋਂ ਗਿਣਿਆ ਜਾਂਦਾ ਹੈ।

Numbers 18:30 (UKJV) Therefore you shall say unto them, When all of you have heaved the best thereof from it, then it shall be counted unto the Levites as the increase of the threshing floor, and as the increase of the winepress.

28ਇਸ ਤਰ੍ਹਾਂ ਤੁਸੀਂ ਇਸਰਾਏਲੀਆਂ ਤੋਂ ਪ੍ਰਾਪਤ ਕੀਤੇ ਸਾਰੇ ਦਸਵੰਧ ਵਿੱਚੋਂ ਵੀ ਯਾਹਵੇਹ ਨੂੰ ਭੇਟ ਕਰੋਗੇ। ਇਨ੍ਹਾਂ ਦਸਵੰਧ ਵਿੱਚੋਂ ਤੁਹਾਨੂੰ ਯਾਹਵੇਹ ਦਾ ਹਿੱਸਾ ਹਾਰੋਨ ਜਾਜਕ ਨੂੰ ਦੇਣਾ ਚਾਹੀਦਾ ਹੈ।

29ਤੁਹਾਨੂੰ ਯਾਹਵੇਹ ਦੇ ਭਾਗ ਵਜੋਂ ਸਭ ਤੋਂ ਉੱਤਮ ਅਤੇ ਪਵਿੱਤਰ ਹਿੱਸਾ ਪੇਸ਼ ਕਰਨਾ ਚਾਹੀਦਾ ਹੈ ਜੋ ਤੁਹਾਨੂੰ ਦਿੱਤਾ ਗਿਆ ਹੈ।’

30“ਲੇਵੀਆਂ ਨੂੰ ਆਖ, ‘ਜਦੋਂ ਤੁਸੀਂ ਸਭ ਤੋਂ ਵਧੀਆ ਹਿੱਸਾ ਪੇਸ਼ ਕਰਦੇ ਹੋ, ਤਾਂ ਇਹ ਹੋਵੇਗਾ। ਤੁਹਾਡੇ ਲਈ ਪਿੜ ਜਾਂ ਦਾਖ਼ਰਸ ਦੇ ਉਤਪਾਦ ਵਜੋਂ ਗਿਣਿਆ ਜਾਂਦਾ ਹੈ।

31ਤੁਸੀਂ ਅਤੇ ਤੁਹਾਡੇ ਘਰਾਣੇ ਦਾ ਹਰ ਕੋਈ ਇਸ ਦਾ ਬਚਿਆ ਹੋਇਆ ਹਿੱਸਾ ਖਾ ਸਕਦੇ ਹੋ, ਕਿਉਂਕਿ ਇਹ ਮੰਡਲੀ ਵਾਲੇ ਤੰਬੂ ਵਿੱਚ ਤੁਹਾਡੇ ਕੰਮ ਦੀ ਮਜ਼ਦੂਰੀ ਹੈ।

32ਇਸ ਦਾ ਸਭ ਤੋਂ ਵਧੀਆ ਹਿੱਸਾ ਪੇਸ਼ ਕਰਨ ਨਾਲ ਤੁਸੀਂ ਇਸ ਮਾਮਲੇ ਵਿੱਚ ਦੋਸ਼ੀ ਨਹੀਂ ਹੋਵੋਗੇ, ਫਿਰ ਤੁਸੀਂ ਇਸਰਾਏਲੀਆਂ ਦੀਆਂ ਪਵਿੱਤਰ ਭੇਟਾਂ ਨੂੰ ਅਸ਼ੁੱਧ ਨਹੀਂ ਕਰੋਗੇ ਅਤੇ ਤੁਸੀਂ ਨਹੀਂ ਮਰੋਂਗੇ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.