ਗਿਣਤੀ 18

ਉਹ ਤੁਹਾਡੇ ਨਾਲ ਰਲ ਕੇ ਮੰਡਲੀ ਵਾਲੇ ਤੰਬੂ ਦੀ ਦੇਖਭਾਲ ਲਈ ਜ਼ਿੰਮੇਵਾਰ ਹੋਣਗੇ ਤੰਬੂ ਦੇ ਸਾਰੇ ਕੰਮ ਅਤੇ ਜਿੱਥੇ ਤੁਸੀਂ ਹੋ ਉੱਥੇ ਕੋਈ ਹੋਰ ਨਾ ਆਵੇ।

Numbers 18:4 (UKJV) And they shall be joined unto you, and keep the charge of the tabernacle of the congregation, for all the service of the tabernacle: and a stranger shall not come nigh unto you.

2ਜਦੋਂ ਤੁਸੀਂ ਅਤੇ ਤੁਹਾਡੇ ਪੁੱਤਰ ਨੇਮ ਦੇ ਤੰਬੂ ਦੇ ਸਾਹਮਣੇ ਸੇਵਾ ਕਰਦੇ ਹੋ ਤਾਂ ਆਪਣੇ ਪੁਰਖਿਆਂ ਦੇ ਗੋਤ ਵਿੱਚੋਂ ਆਪਣੇ ਸੰਗੀ ਲੇਵੀਆਂ ਨੂੰ ਲਿਆਓ ਅਤੇ ਤੁਹਾਡੀ ਸਹਾਇਤਾ ਕਰਨ।

3ਉਹ ਤੁਹਾਡੇ ਲਈ ਜ਼ਿੰਮੇਵਾਰ ਹੋਣ ਅਤੇ ਤੰਬੂ ਦੇ ਸਾਰੇ ਕੰਮ ਕਰਨ ਪਰ ਉਹ ਪਵਿੱਤਰ ਸਥਾਨ ਜਾਂ ਜਗਵੇਦੀ ਦੇ ਨੇੜੇ ਨਾ ਜਾਣ, ਨਹੀਂ ਤਾਂ ਉਹ ਅਤੇ ਤੁਸੀਂ ਦੋਵੇਂ ਮਰ ਜਾਓਗੇ।

4ਉਹ ਤੁਹਾਡੇ ਨਾਲ ਰਲ ਕੇ ਮੰਡਲੀ ਵਾਲੇ ਤੰਬੂ ਦੀ ਦੇਖਭਾਲ ਲਈ ਜ਼ਿੰਮੇਵਾਰ ਹੋਣਗੇ ਤੰਬੂ ਦੇ ਸਾਰੇ ਕੰਮ ਅਤੇ ਜਿੱਥੇ ਤੁਸੀਂ ਹੋ ਉੱਥੇ ਕੋਈ ਹੋਰ ਨਾ ਆਵੇ।

5“ਪਵਿੱਤਰ ਅਸਥਾਨ ਅਤੇ ਜਗਵੇਦੀ ਦੀ ਦੇਖਭਾਲ ਲਈ ਤੁਸੀਂ ਜ਼ਿੰਮੇਵਾਰ ਹੋ, ਤਾਂ ਜੋ ਮੇਰਾ ਕ੍ਰੋਧ ਇਸਰਾਏਲੀਆਂ ਉੱਤੇ ਦੁਬਾਰਾ ਨਾ ਆਵੇ।

6ਮੈਂ ਖੁਦ ਇਸਰਾਏਲੀਆਂ ਵਿੱਚੋਂ ਤੁਹਾਡੇ ਭਰਾਵਾਂ ਲੇਵੀਆਂ ਨੂੰ ਚੁਣਿਆ ਹੈ, ਉਹ ਤੁਹਾਡੇ ਲਈ ਤੋਹਫ਼ੇ ਹਨ। ਜੋ ਮੰਡਲੀ ਦੇ ਤੰਬੂ ਵਿੱਚ ਕੰਮ ਕਰਨ ਲਈ ਯਾਹਵੇਹ ਨੂੰ ਸੌਂਪੇ ਗਏ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.