ਗਿਣਤੀ 19

ਉਹ ਤੀਸਰੇ ਦਿਨ ਅਤੇ ਸੱਤਵੇ ਦਿਨ ਆਪਣੇ ਆਪ ਨੂੰ ਉਸ ਪਾਣੀ ਨਾਲ ਸ਼ੁੱਧ ਕਰੇ ਤਾਂ ਉਸ ਸ਼ੁੱਧ ਹੋਵੇਗਾ ਪਰ ਜੇ ਉਹ ਤੀਸਰੇ ਦਿਨ ਜਾ ਸੱਤਵੇ ਦਿਨ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਤਾਂ ਵੀ ਉਹ ਸ਼ੁੱਧ ਨਹੀਂ ਹੋਵੇਗਾ।

Numbers 19:12 (UKJV) He shall purify himself with it on the third day, and on the seventh day he shall be clean: but if he purify not himself the third day, then the seventh day he shall not be clean.

10ਜਿਹੜਾ ਮਨੁੱਖ ਵੱਛੀ ਦੀ ਸੁਆਹ ਇਕੱਠੀ ਕਰਦਾ ਹੈ, ਉਹ ਵੀ ਆਪਣੇ ਕੱਪੜੇ ਧੋਵੇ ਅਤੇ ਉਹ ਵੀ ਸ਼ਾਮ ਤੱਕ ਅਸ਼ੁੱਧ ਰਹੇਗਾ। ਇਹ ਇਸਰਾਏਲੀਆਂ ਅਤੇ ਉਹਨਾਂ ਦੇ ਵਿਚਕਾਰ ਰਹਿਣ ਵਾਲੇ ਪਰਦੇਸੀਆਂ ਲਈ ਇੱਕ ਬਿਧੀ ਹੋਵੇਗੀ।

11“ਜੇ ਕੋਈ ਮਨੁੱਖ ਦੀ ਲਾਸ਼ ਨੂੰ ਛੂਹਦਾ ਹੈ, ਉਹ ਸੱਤ ਦਿਨਾਂ ਤੱਕ ਅਸ਼ੁੱਧ ਰਹੇਗਾ।

12ਉਹ ਤੀਸਰੇ ਦਿਨ ਅਤੇ ਸੱਤਵੇ ਦਿਨ ਆਪਣੇ ਆਪ ਨੂੰ ਉਸ ਪਾਣੀ ਨਾਲ ਸ਼ੁੱਧ ਕਰੇ ਤਾਂ ਉਸ ਸ਼ੁੱਧ ਹੋਵੇਗਾ ਪਰ ਜੇ ਉਹ ਤੀਸਰੇ ਦਿਨ ਜਾ ਸੱਤਵੇ ਦਿਨ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਤਾਂ ਵੀ ਉਹ ਸ਼ੁੱਧ ਨਹੀਂ ਹੋਵੇਗਾ।

13ਜੇਕਰ ਉਹ ਮਨੁੱਖ ਦੀ ਲਾਸ਼ ਨੂੰ ਛੂਹਣ ਤੋਂ ਬਾਅਦ ਆਪਣੇ ਆਪ ਨੂੰ ਸ਼ੁੱਧ ਕਰਨ ਵਿੱਚ ਅਸਫ਼ਲ ਰਹਿੰਦਾ ਹੈ, ਤਾਂ ਉਹ ਯਾਹਵੇਹ ਦੇ ਡੇਰੇ ਨੂੰ ਅਸ਼ੁੱਧ ਕਰਦਾ ਹੈ। ਉਹਨਾਂ ਨੂੰ ਇਸਰਾਏਲ ਤੋਂ ਵੱਖ ਕਰ ਦੇਣਾ ਚਾਹੀਦਾ ਹੈ ਕਿਉਂਕਿ ਸ਼ੁੱਧ ਕਰਨ ਦਾ ਪਾਣੀ ਉਹਨਾਂ ਉੱਤੇ ਨਹੀਂ ਛਿੜਕਿਆ ਗਿਆ, ਉਹ ਅਸ਼ੁੱਧ ਹਨ ਉਹਨਾਂ ਦੀ ਅਸ਼ੁੱਧਤਾ ਉਹਨਾਂ ਉੱਤੇ ਰਹਿੰਦੀ ਹੈ।

14“ਇਹ ਬਿਵਸਥਾ ਹੈ ਜੋ ਤੰਬੂ ਵਿੱਚ ਕਿਸੇ ਵਿਅਕਤੀ ਦੀ ਮੌਤ ਹੋਣ ਉੱਤੇ ਲਾਗੂ ਹੁੰਦੀ ਹੈ ਜੋ ਕੋਈ ਵੀ ਤੰਬੂ ਵਿੱਚ ਦਾਖਲ ਹੁੰਦਾ ਹੈ ਅਤੇ ਜੋ ਕੋਈ ਵੀ ਉਸ ਵਿੱਚ ਹੁੰਦਾ ਹੈ, ਉਹ ਸੱਤ ਦਿਨਾਂ ਤੱਕ ਅਸ਼ੁੱਧ ਰਹੇਗਾ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.