ਗਿਣਤੀ 19

ਜਦੋਂ ਉਹ ਵੇਖਦਾ ਹੈ, ਤਾਂ ਵੱਛੀ ਦੀ ਛਿੱਲ, ਮਾਸ, ਲਹੂ ਅਤੇ ਉਸ ਦੀਆਂ ਅੰਤੜੀਆਂ ਨੂੰ ਸਾੜ ਦਿੱਤਾ ਜਾਣਾ ਚਾਹੀਦਾ ਹੈ।

Numbers 19:5 (UKJV) And one shall burn the heifer in his sight; her skin, and her flesh, and her blood, with her dung, shall he burn:

3ਉਹ ਜਾਜਕ ਅਲਆਜ਼ਾਰ ਨੂੰ ਦੇ ਦਿਓ, ਉਹ ਇਸ ਨੂੰ ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਸਦੀ ਮੌਜੂਦਗੀ ਵਿੱਚ ਉਸਨੂੰ ਕੱਟ ਦੇਵੇ।

4ਤਦ ਅਲਆਜ਼ਾਰ ਜਾਜਕ ਨੂੰ ਉਸ ਦੇ ਲਹੂ ਵਿੱਚੋਂ ਕੁਝ ਆਪਣੀ ਉਂਗਲੀ ਉੱਤੇ ਲੈ ਕੇ ਮੰਡਲੀ ਵਾਲੇ ਤੰਬੂ ਦੇ ਅਗਲੇ ਪਾਸੇ ਵੱਲ ਸੱਤ ਵਾਰੀ ਛਿੜਕੇ।

5ਜਦੋਂ ਉਹ ਵੇਖਦਾ ਹੈ, ਤਾਂ ਵੱਛੀ ਦੀ ਛਿੱਲ, ਮਾਸ, ਲਹੂ ਅਤੇ ਉਸ ਦੀਆਂ ਅੰਤੜੀਆਂ ਨੂੰ ਸਾੜ ਦਿੱਤਾ ਜਾਣਾ ਚਾਹੀਦਾ ਹੈ।

6ਜਾਜਕ ਨੂੰ ਕੁਝ ਦਿਆਰ ਦੀ ਲੱਕੜੀ, ਜੂਫਾ ਅਤੇ ਲਾਲ ਰੰਗ ਦੀ ਉੱਨ ਲੈ ਕੇ ਬਲਦੀ ਵੱਛੀ ਉੱਤੇ ਸੁੱਟਣਾ ਹੈ।

7ਉਸ ਤੋਂ ਬਾਅਦ ਜਾਜਕ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਇਸ਼ਨਾਨ ਕਰੇ। ਫਿਰ ਉਹ ਡੇਰੇ ਵਿੱਚ ਆਵੇ, ਪਰ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.