ਗਿਣਤੀ 2

ਦੱਖਣ ਦਿਸ਼ਾ ਵੱਲ, ਰਊਬੇਨ ਦੇ ਡੇਰੇ ਦਾ ਝੰਡਾ ਉਹਨਾਂ ਦੀਆਂ ਸੈਨਾ ਅਨੁਸਾਰ ਹੋਵੇ ਅਤੇ ਰਊਬੇਨ ਦੇ ਲੋਕਾਂ ਦਾ ਆਗੂ ਸ਼ਦੇਊਰ ਦਾ ਪੁੱਤਰ ਅਲੀਸੂਰ ਹੋਵੇ।

Numbers 2:10 (UKJV) On the south side shall be the standard of the camp of Reuben according to their armies: and the captain of the children of Reuben shall be Elizur the son of Shedeur.

8ਉਸਦੀ ਸੈਨਾਂ ਦੇ ਗਿਣੇ ਹੋਏ ਲੋਕ 57,400 ਹਨ।

9ਯਹੂਦਾਹ ਦੇ ਡੇਰੇ ਵਿੱਚ ਨਿਯੁਕਤ ਕੀਤੇ ਗਏ ਸਾਰੇ ਆਦਮੀਆਂ ਦੀ ਗਿਣਤੀ 1,86,400 ਸੀ। ਸਭ ਤੋਂ ਪਹਿਲਾ ਉਹ ਕੂਚ ਕਰਨਗੇ।

10ਦੱਖਣ ਦਿਸ਼ਾ ਵੱਲ, ਰਊਬੇਨ ਦੇ ਡੇਰੇ ਦਾ ਝੰਡਾ ਉਹਨਾਂ ਦੀਆਂ ਸੈਨਾ ਅਨੁਸਾਰ ਹੋਵੇ ਅਤੇ ਰਊਬੇਨ ਦੇ ਲੋਕਾਂ ਦਾ ਆਗੂ ਸ਼ਦੇਊਰ ਦਾ ਪੁੱਤਰ ਅਲੀਸੂਰ ਹੋਵੇ।

11ਉਸਦੀ ਸੈਨਾਂ ਦੇ ਗਿਣੇ ਹੋਏ ਲੋਕ 46,500 ਸਨ।

12ਸ਼ਿਮਓਨ ਦਾ ਗੋਤ ਉਹਨਾਂ ਦੇ ਅੱਗੇ ਡੇਰਾ ਲਾਵੇਗਾ ਅਤੇ ਸ਼ਿਮਓਨ ਦੇ ਲੋਕਾਂ ਦਾ ਆਗੂ ਸੂਰੀਸ਼ਦਈ ਦਾ ਪੁੱਤਰ ਸ਼ਲੁਮੀਏਲ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.