11ਉਸਦੀ ਸੈਨਾਂ ਦੇ ਗਿਣੇ ਹੋਏ ਲੋਕ 46,500 ਸਨ।
12ਸ਼ਿਮਓਨ ਦਾ ਗੋਤ ਉਹਨਾਂ ਦੇ ਅੱਗੇ ਡੇਰਾ ਲਾਵੇਗਾ ਅਤੇ ਸ਼ਿਮਓਨ ਦੇ ਲੋਕਾਂ ਦਾ ਆਗੂ ਸੂਰੀਸ਼ਦਈ ਦਾ ਪੁੱਤਰ ਸ਼ਲੁਮੀਏਲ ਹੈ।
13ਉਸਦੀ ਸੈਨਾਂ ਦੇ ਗਿਣੇ ਹੋਏ ਲੋਕ 59,300 ਸਨ।
14ਅੱਗੇ ਗਾਦ ਦਾ ਗੋਤ ਹੋਵੇਗਾ, ਗਾਦ ਦੇ ਲੋਕਾਂ ਦਾ ਆਗੂ ਰਊਏਲ ਦਾ ਪੁੱਤਰ ਏਲੀਯਾਸਾਫ਼ ਹੈ।
15ਉਸਦੀ ਸੈਨਾਂ ਦੇ ਗਿਣੇ ਹੋਏ ਲੋਕ 45,650 ਸਨ।