ਗਿਣਤੀ 2

ਮਨੱਸ਼ੇਹ ਦਾ ਗੋਤ ਉਹਨਾਂ ਦੇ ਅੱਗੇ ਹੋਵੇਗਾ। ਮਨੱਸ਼ੇਹ ਦੇ ਲੋਕਾਂ ਦਾ ਆਗੂ ਪਦਾਹਸੂਰ ਦਾ ਪੁੱਤਰ ਗਮਲੀਏਲ ਹੈ।

Numbers 2:20 (UKJV) And by him shall be the tribe of Manasseh: and the captain of the children of Manasseh shall be Gamaliel the son of Pedahzur.

18ਪੱਛਮ ਵੱਲ ਇਹ ਹੋਵੇਗਾ, ਇਫ਼ਰਾਈਮ ਦੇ ਡੇਰੇ ਦਾ ਝੰਡਾ ਉਹਨਾਂ ਦੀ ਸੈਨਾਂ ਅਨੁਸਾਰ ਪੱਛਮ ਪਾਸੇ ਵੱਲ ਹੋਵੇ ਅਤੇ ਇਫ਼ਰਾਈਮ ਦੇ ਲੋਕਾਂ ਦਾ ਆਗੂ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਹੈ।

19ਉਸਦੀ ਸੈਨਾਂ ਦੇ ਗਿਣੇ ਹੋਏ ਲੋਕ 40,500 ਸਨ।

20ਮਨੱਸ਼ੇਹ ਦਾ ਗੋਤ ਉਹਨਾਂ ਦੇ ਅੱਗੇ ਹੋਵੇਗਾ। ਮਨੱਸ਼ੇਹ ਦੇ ਲੋਕਾਂ ਦਾ ਆਗੂ ਪਦਾਹਸੂਰ ਦਾ ਪੁੱਤਰ ਗਮਲੀਏਲ ਹੈ।

21ਉਸਦੀ ਸੈਨਾਂ ਦੇ ਗਿਣੇ ਹੋਏ ਲੋਕ 32,200 ਸਨ।

22ਬਿਨਯਾਮੀਨ ਦਾ ਗੋਤ ਅਗਲਾ ਹੋਵੇਗਾ। ਬਿਨਯਾਮੀਨ ਦੇ ਲੋਕਾਂ ਦਾ ਆਗੂ ਗਿਦਓਨੀ ਦਾ ਪੁੱਤਰ ਅਬੀਦਾਨ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.