19ਉਸਦੀ ਸੈਨਾਂ ਦੇ ਗਿਣੇ ਹੋਏ ਲੋਕ 40,500 ਸਨ।
20ਮਨੱਸ਼ੇਹ ਦਾ ਗੋਤ ਉਹਨਾਂ ਦੇ ਅੱਗੇ ਹੋਵੇਗਾ। ਮਨੱਸ਼ੇਹ ਦੇ ਲੋਕਾਂ ਦਾ ਆਗੂ ਪਦਾਹਸੂਰ ਦਾ ਪੁੱਤਰ ਗਮਲੀਏਲ ਹੈ।
21ਉਸਦੀ ਸੈਨਾਂ ਦੇ ਗਿਣੇ ਹੋਏ ਲੋਕ 32,200 ਸਨ।
22ਬਿਨਯਾਮੀਨ ਦਾ ਗੋਤ ਅਗਲਾ ਹੋਵੇਗਾ। ਬਿਨਯਾਮੀਨ ਦੇ ਲੋਕਾਂ ਦਾ ਆਗੂ ਗਿਦਓਨੀ ਦਾ ਪੁੱਤਰ ਅਬੀਦਾਨ ਹੈ।
23ਉਸਦੀ ਸੈਨਾਂ ਦੇ ਗਿਣੇ ਹੋਏ ਲੋਕ 35,400 ਸਨ।