ਗਿਣਤੀ 2

ਉੱਤਰ ਵੱਲ ਇਹ ਹੋਵੇਗਾ: ਦਾਨ ਦੇ ਡੇਰੇ ਦਾ ਝੰਡਾ ਉੱਤਰ ਵਾਲੇ ਪਾਸੇ, ਉਹਨਾਂ ਦੀ ਸੈਨਾ ਦੇ ਅਨੁਸਾਰ ਹੋਵੇ। ਦਾਨ ਦੇ ਲੋਕਾਂ ਦਾ ਆਗੂ ਅੰਮੀਸ਼ਦਈ ਦਾ ਪੁੱਤਰ ਅਹੀਅਜ਼ਰ ਹੈ।

Numbers 2:25 (UKJV) The standard of the camp of Dan shall be on the north side by their armies: and the captain of the children of Dan shall be Ahiezer the son of Ammishaddai.

23ਉਸਦੀ ਸੈਨਾਂ ਦੇ ਗਿਣੇ ਹੋਏ ਲੋਕ 35,400 ਸਨ।

24ਇਫ਼ਰਾਈਮ ਦੇ ਡੇਰੇ ਵਿੱਚ ਨਿਯੁਕਤ ਕੀਤੇ ਗਏ ਸਾਰੇ ਆਦਮੀਆਂ ਦੀ ਗਿਣਤੀ 1,08,100 ਹੈ। ਤੀਸਰੇ ਸਥਾਨ ਤੇ ਉਹ ਕੂਚ ਕਰਨਗੇ।

25ਉੱਤਰ ਵੱਲ ਇਹ ਹੋਵੇਗਾ: ਦਾਨ ਦੇ ਡੇਰੇ ਦਾ ਝੰਡਾ ਉੱਤਰ ਵਾਲੇ ਪਾਸੇ, ਉਹਨਾਂ ਦੀ ਸੈਨਾ ਦੇ ਅਨੁਸਾਰ ਹੋਵੇ। ਦਾਨ ਦੇ ਲੋਕਾਂ ਦਾ ਆਗੂ ਅੰਮੀਸ਼ਦਈ ਦਾ ਪੁੱਤਰ ਅਹੀਅਜ਼ਰ ਹੈ।

26ਉਸਦੀ ਸੈਨਾ ਦੇ ਗਿਣੇ ਹੋਏ ਲੋਕ 62,700 ਹਨ।

27ਆਸ਼ੇਰ ਦਾ ਗੋਤ ਉਹਨਾਂ ਦੇ ਅੱਗੇ ਡੇਰਾ ਲਾਵੇਗਾ, ਆਸ਼ੇਰ ਦੇ ਲੋਕਾਂ ਦਾ ਆਗੂ ਓਕਰਾਨ ਦਾ ਪੁੱਤਰ ਪਗੀਏਲ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.