25ਉੱਤਰ ਵੱਲ ਇਹ ਹੋਵੇਗਾ: ਦਾਨ ਦੇ ਡੇਰੇ ਦਾ ਝੰਡਾ ਉੱਤਰ ਵਾਲੇ ਪਾਸੇ, ਉਹਨਾਂ ਦੀ ਸੈਨਾ ਦੇ ਅਨੁਸਾਰ ਹੋਵੇ। ਦਾਨ ਦੇ ਲੋਕਾਂ ਦਾ ਆਗੂ ਅੰਮੀਸ਼ਦਈ ਦਾ ਪੁੱਤਰ ਅਹੀਅਜ਼ਰ ਹੈ।
26ਉਸਦੀ ਸੈਨਾ ਦੇ ਗਿਣੇ ਹੋਏ ਲੋਕ 62,700 ਹਨ।
27ਆਸ਼ੇਰ ਦਾ ਗੋਤ ਉਹਨਾਂ ਦੇ ਅੱਗੇ ਡੇਰਾ ਲਾਵੇਗਾ, ਆਸ਼ੇਰ ਦੇ ਲੋਕਾਂ ਦਾ ਆਗੂ ਓਕਰਾਨ ਦਾ ਪੁੱਤਰ ਪਗੀਏਲ ਹੈ।
28ਉਸਦੀ ਸੈਨਾਂ ਦੇ ਗਿਣੇ ਹੋਏ ਲੋਕ 41,500 ਸਨ।
29ਇਸ ਤੋਂ ਅੱਗੇ ਨਫ਼ਤਾਲੀ ਦਾ ਗੋਤ ਹੋਵੇਗੀ, ਨਫ਼ਤਾਲੀ ਦੇ ਲੋਕਾਂ ਦਾ ਆਗੂ ਏਨਾਨ ਦਾ ਪੁੱਤਰ ਅਹੀਰਾ ਹੈ।