ਗਿਣਤੀ 2

ਪਰ ਲੇਵੀਆਂ ਦੀ ਗਿਣਤੀ ਇਸਰਾਏਲੀਆਂ ਦੇ ਨਾਲ ਨਹੀਂ ਕੀਤੀ ਗਈ ਸੀ ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।

Numbers 2:33 (UKJV) But the Levites were not numbered among the children of Israel; as the LORD commanded Moses.

31ਦਾਨ ਦੇ ਡੇਰੇ ਦੇ ਗਿਣੇ ਹੋਏ ਲੋਕ 1,57,600 ਸਨ। ਉਸ ਸਭ ਤੋਂ ਪਿੱਛੇ ਆਪਣੇ ਝੰਡਿਆਂ ਦੇ ਨਾਲ ਕੂਚ ਕਰਨ।

32ਇਹ ਇਸਰਾਏਲੀ ਹਨ, ਜੋ ਉਹਨਾਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ ਹਨ। ਡੇਰਿਆਂ ਦੇ ਸਾਰੇ ਆਦਮੀ, ਉਹਨਾਂ ਦੇ ਭਾਗਾਂ ਅਨੁਸਾਰ ਸਾਰੀ ਗਿਣਤੀ, 6,03,550 ਸੀ।

33ਪਰ ਲੇਵੀਆਂ ਦੀ ਗਿਣਤੀ ਇਸਰਾਏਲੀਆਂ ਦੇ ਨਾਲ ਨਹੀਂ ਕੀਤੀ ਗਈ ਸੀ ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।

34ਇਸ ਲਈ ਇਸਰਾਏਲੀਆਂ ਨੇ ਉਹ ਸਭ ਕੁਝ ਕੀਤਾ ਜੋ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ, ਇਸਰਾਏਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਆਪਣੇ-ਆਪਣੇ ਝੰਡਿਆਂ ਦੇ ਕੋਲ ਡੇਰਿਆਂ ਨੂੰ ਖੜ੍ਹਾਂ ਕਰਦੇ ਅਤੇ ਕੂਚ ਕਰਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.