ਗਿਣਤੀ 2

ਯਿੱਸਾਕਾਰ ਦਾ ਗੋਤ ਉਹਨਾਂ ਦੇ ਅੱਗੇ ਡੇਰਾ ਲਾਵੇਗਾ, ਉਹ ਯਿੱਸਾਕਾਰ ਦੇ ਲੋਕਾਂ ਦਾ ਆਗੂ ਸੂਆਰ ਦਾ ਪੁੱਤਰ ਨਥਾਨੇਲ ਹੈ।

Numbers 2:5 (UKJV) And those that do pitch next unto him shall be the tribe of Issachar: and Nethaneel the son of Zuar shall be captain of the children of Issachar.

3ਪੂਰਬ ਵਿੱਚ ਸੂਰਜ ਚੜ੍ਹਨ ਵੱਲ: ਜਿਹੜੇ ਯਹੂਦਾਹ ਦੇ ਡੇਰੇ ਦੇ ਹੋਣ ਉਹ ਆਪਣੀਆਂ ਸੈਨਾਂ ਅਨੁਸਾਰ ਯਹੂਦਾਹ ਦੇ ਝੰਡੇ ਦੇ ਹੋਣ ਅਤੇ ਯਹੂਦਾਹ ਦੇ ਲੋਕਾਂ ਦਾ ਪ੍ਰਧਾਨ ਅੰਮੀਨਾਦਾਬ ਦਾ ਪੁੱਤਰ ਨਾਹਸ਼ੋਨ ਹੋਵੇ।

4ਉਸਦੀ ਸੈਨਾਂ ਦੇ ਗਿਣੇ ਹੋਏ ਲੋਕ 74,600 ਹਨ।

5ਯਿੱਸਾਕਾਰ ਦਾ ਗੋਤ ਉਹਨਾਂ ਦੇ ਅੱਗੇ ਡੇਰਾ ਲਾਵੇਗਾ, ਉਹ ਯਿੱਸਾਕਾਰ ਦੇ ਲੋਕਾਂ ਦਾ ਆਗੂ ਸੂਆਰ ਦਾ ਪੁੱਤਰ ਨਥਾਨੇਲ ਹੈ।

6ਉਸਦੀ ਸੈਨਾਂ ਦੇ ਗਿਣੇ ਹੋਏ ਲੋਕ 54,400 ਹਨ।

7ਉਸਦੇ ਬਾਅਦ ਜ਼ਬੂਲੁਨ ਦਾ ਗੋਤ ਹੋਵੇ, ਜ਼ਬੂਲੁਨ ਦੇ ਲੋਕਾਂ ਦਾ ਆਗੂ ਹੇਲੋਨ ਦਾ ਪੁੱਤਰ ਅਲੀਆਬ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.