ਗਿਣਤੀ 2

ਉਸਦੇ ਬਾਅਦ ਜ਼ਬੂਲੁਨ ਦਾ ਗੋਤ ਹੋਵੇ, ਜ਼ਬੂਲੁਨ ਦੇ ਲੋਕਾਂ ਦਾ ਆਗੂ ਹੇਲੋਨ ਦਾ ਪੁੱਤਰ ਅਲੀਆਬ ਹੈ।

Numbers 2:7 (UKJV) Then the tribe of Zebulun: and Eliab the son of Helon shall be captain of the children of Zebulun.

5ਯਿੱਸਾਕਾਰ ਦਾ ਗੋਤ ਉਹਨਾਂ ਦੇ ਅੱਗੇ ਡੇਰਾ ਲਾਵੇਗਾ, ਉਹ ਯਿੱਸਾਕਾਰ ਦੇ ਲੋਕਾਂ ਦਾ ਆਗੂ ਸੂਆਰ ਦਾ ਪੁੱਤਰ ਨਥਾਨੇਲ ਹੈ।

6ਉਸਦੀ ਸੈਨਾਂ ਦੇ ਗਿਣੇ ਹੋਏ ਲੋਕ 54,400 ਹਨ।

7ਉਸਦੇ ਬਾਅਦ ਜ਼ਬੂਲੁਨ ਦਾ ਗੋਤ ਹੋਵੇ, ਜ਼ਬੂਲੁਨ ਦੇ ਲੋਕਾਂ ਦਾ ਆਗੂ ਹੇਲੋਨ ਦਾ ਪੁੱਤਰ ਅਲੀਆਬ ਹੈ।

8ਉਸਦੀ ਸੈਨਾਂ ਦੇ ਗਿਣੇ ਹੋਏ ਲੋਕ 57,400 ਹਨ।

9ਯਹੂਦਾਹ ਦੇ ਡੇਰੇ ਵਿੱਚ ਨਿਯੁਕਤ ਕੀਤੇ ਗਏ ਸਾਰੇ ਆਦਮੀਆਂ ਦੀ ਗਿਣਤੀ 1,86,400 ਸੀ। ਸਭ ਤੋਂ ਪਹਿਲਾ ਉਹ ਕੂਚ ਕਰਨਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.