ਗਿਣਤੀ 21

ਉੱਥੋਂ ਉਹ ਬਏਰ ਵੱਲ ਚੱਲ ਪਏ, ਉਹ ਖੂਹ ਜਿੱਥੇ ਯਾਹਵੇਹ ਨੇ ਮੋਸ਼ੇਹ ਨੂੰ ਕਿਹਾ ਸੀ, “ਲੋਕਾਂ ਨੂੰ ਇਕੱਠਾ ਕਰੋ ਅਤੇ ਮੈਂ ਉਹਨਾਂ ਨੂੰ ਪਾਣੀ ਦਿਆਂਗਾ।”

Numbers 21:16 (UKJV) And from thence they went to Beer: that is the well whereof the LORD spoke unto Moses, Gather the people together, and I will give them water.

14ਇਸੇ ਲਈ ਯਾਹਵੇਹ ਦੇ ਯੁੱਧਾਂ ਦੀ ਪੋਥੀ ਆਖਦੀ ਹੈ: “ਸੁਫਾਹ ਅਤੇ ਦਰਿਆਵਾਂ ਵਿੱਚ ਜ਼ਹਾਬਦ, ਅਰਨੋਨ ਦੀਆਂ ਵਦੀਆਂ

15ਅਤੇ ਵਾਦੀਆਂ ਦੀਆਂ ਢਾਲ਼ ਜਿਹੜੀ ਆਰ ਦੀ ਵੱਸੋਂ ਤੱਕ ਫੈਲੀ ਹੋਈ ਹੈ ਅਤੇ ਮੋਆਬ ਦੀ ਸਰਹੱਦ ਨਾਲ ਲੱਗਦੀ ਹੈ।”

16ਉੱਥੋਂ ਉਹ ਬਏਰ ਵੱਲ ਚੱਲ ਪਏ, ਉਹ ਖੂਹ ਜਿੱਥੇ ਯਾਹਵੇਹ ਨੇ ਮੋਸ਼ੇਹ ਨੂੰ ਕਿਹਾ ਸੀ, “ਲੋਕਾਂ ਨੂੰ ਇਕੱਠਾ ਕਰੋ ਅਤੇ ਮੈਂ ਉਹਨਾਂ ਨੂੰ ਪਾਣੀ ਦਿਆਂਗਾ।”

17ਤਦ ਇਸਰਾਏਲ ਨੇ ਇਹ ਗੀਤ ਗਾਇਆ: “ਹੇ ਖੂਹ! ਭਰ ਜਾਉ! ਉਸ ਲਈ ਗਾਓ,

18ਉਹ ਖੂਹ ਜੋ ਸਰਦਾਰਾਂ ਨੇ ਪੁੱਟਿਆ, ਅਤੇ ਜਿਸ ਨੂੰ ਪਤਵੰਤ ਲੋਕਾਂ ਨੇ, ਅਤੇ ਰਾਜਿਆਂ ਦੀਆਂ ਲਾਠੀਆਂ ਨਾਲ ਕੱਢਿਆ।” ਤਦ ਉਹ ਉਜਾੜ ਤੋਂ ਮੱਤਾਨਾਹ ਨੂੰ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.