ਗਿਣਤੀ 21

ਸੋ ਉਹਨਾਂ ਨੇ ਉਸ ਦੇ ਪੁੱਤਰਾਂ ਅਤੇ ਉਸ ਦੀ ਸਾਰੀ ਫ਼ੌਜ ਸਮੇਤ ਉਹ ਨੂੰ ਮਾਰ ਸੁੱਟਿਆ ਅਤੇ ਉਹਨਾਂ ਦਾ ਕੋਈ ਵੀ ਨਾ ਬਚਿਆ ਅਤੇ ਉਹਨਾਂ ਨੇ ਉਸਦੀ ਜ਼ਮੀਨ ਉੱਤੇ ਕਬਜ਼ਾ ਕਰ ਲਿਆ।

Numbers 21:35 (UKJV) So they stroke him, and his sons, and all his people, until there was none left him alive: and they possessed his land.

33ਤਦ ਉਹ ਮੁੜੇ ਅਤੇ ਬਾਸ਼ਾਨ ਦੇ ਰਾਹ ਉੱਤੇ ਚੜ੍ਹ ਗਏ ਅਤੇ ਬਾਸ਼ਾਨ ਦਾ ਰਾਜਾ ਓਗ ਅਤੇ ਆਪਣੀ ਸਾਰੀ ਸੈਨਾਂ ਸਣੇ ਉਹਨਾਂ ਨਾਲ ਯੁੱਧ ਕਰਨ ਲਈ ਅਦਰਈ ਵਿੱਚ ਪਹੁੰਚ ਗਿਆ।

34ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸਨੂੰ ਉਸਦੀ ਸਾਰੀ ਸੈਨਾ ਅਤੇ ਉਸਦੀ ਧਰਤੀ ਸਮੇਤ ਤੁਹਾਡੇ ਹੱਥਾਂ ਵਿੱਚ ਸੌਂਪ ਦਿੱਤਾ ਹੈ। ਉਸ ਨਾਲ ਉਹੀ ਕਰੋ ਜੋ ਤੁਸੀਂ ਅਮੋਰੀਆਂ ਦੇ ਰਾਜੇ ਸੀਹੋਨ ਨਾਲ ਕੀਤਾ ਸੀ ਜੋ ਹੇਸ਼ਬੋਨ ਵਿੱਚ ਰਾਜ ਕਰਦਾ ਸੀ।”

35ਸੋ ਉਹਨਾਂ ਨੇ ਉਸ ਦੇ ਪੁੱਤਰਾਂ ਅਤੇ ਉਸ ਦੀ ਸਾਰੀ ਫ਼ੌਜ ਸਮੇਤ ਉਹ ਨੂੰ ਮਾਰ ਸੁੱਟਿਆ ਅਤੇ ਉਹਨਾਂ ਦਾ ਕੋਈ ਵੀ ਨਾ ਬਚਿਆ ਅਤੇ ਉਹਨਾਂ ਨੇ ਉਸਦੀ ਜ਼ਮੀਨ ਉੱਤੇ ਕਬਜ਼ਾ ਕਰ ਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.