ਗਿਣਤੀ 22

ਜਦ ਗਧੀ ਨੇ ਯਾਹਵੇਹ ਦੇ ਦੂਤ ਨੂੰ ਦੇਖਿਆ ਤਾਂ ਉਹ ਬਿਲਆਮ ਦੇ ਹੇਠ ਬੈਠ ਗਈ ਅਤੇ ਬਿਲਆਮ ਨੇ ਗੁੱਸੇ ਵਿੱਚ ਆ ਕੇ ਆਪਣੇ ਲਾਠੀ ਨਾਲ ਉਸ ਨੂੰ ਕੁੱਟਿਆ।

Numbers 22:27 (UKJV) And when the ass saw the angel of the LORD, she fell down under Balaam: and Balaam's anger was kindled, and he stroke the ass with a staff.

25ਜਦੋਂ ਗਧੀ ਨੇ ਯਾਹਵੇਹ ਦੇ ਦੂਤ ਨੂੰ ਦੇਖਿਆ, ਅਤੇ ਬਿਲਆਮ ਦੇ ਪੈਰ ਨੂੰ ਕੰਧ ਨਾਲ ਦਬਾਇਆ, ਉਸ ਨੇ ਫਿਰ ਉਸਨੂੰ ਮਾਰਿਆ।

26ਤਾਂ ਯਾਹਵੇਹ ਦਾ ਦੂਤ ਅੱਗੇ ਜਾ ਕੇ ਇੱਕ ਭੀੜੀ ਥਾਂ ਵਿੱਚ ਜਾ ਕੇ ਖੜ੍ਹਾ ਹੋ ਗਿਆ ਜਿੱਥੇ ਨਾ ਸੱਜੇ ਨਾ ਖੱਬੇ ਮੁੜਨ ਕੋਈ ਰਾਹ ਸੀ।

27ਜਦ ਗਧੀ ਨੇ ਯਾਹਵੇਹ ਦੇ ਦੂਤ ਨੂੰ ਦੇਖਿਆ ਤਾਂ ਉਹ ਬਿਲਆਮ ਦੇ ਹੇਠ ਬੈਠ ਗਈ ਅਤੇ ਬਿਲਆਮ ਨੇ ਗੁੱਸੇ ਵਿੱਚ ਆ ਕੇ ਆਪਣੇ ਲਾਠੀ ਨਾਲ ਉਸ ਨੂੰ ਕੁੱਟਿਆ।

28ਤਦ ਯਾਹਵੇਹ ਨੇ ਗਧੀ ਦੇ ਮੂੰਹ ਖੋਲ੍ਹਿਆ ਅਤੇ ਬਿਲਆਮ ਨੂੰ ਕਿਹਾ, “ਮੈਂ ਤੇਰੇ ਨਾਲ ਕੀ ਕੀਤਾ ਜੋ ਤੂੰ ਮੈਨੂੰ ਤਿੰਨ ਵਾਰ ਮਾਰਿਆ ਹੈ।”

29ਬਿਲਆਮ ਨੇ ਗਧੀ ਨੂੰ ਉੱਤਰ ਦਿੱਤਾ, “ਤੂੰ ਮੇਰੀ ਗੱਲ ਨਹੀਂ ਮੰਨੀ! ਜੇ ਮੇਰੇ ਹੱਥ ਵਿੱਚ ਤਲਵਾਰ ਹੁੰਦੀ ਤਾਂ ਮੈਂ ਤੈਨੂੰ ਹੁਣੇ ਵੱਢ ਦੇਣਾ ਸੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.