ਗਿਣਤੀ 22

ਤਦ ਯਾਹਵੇਹ ਨੇ ਗਧੀ ਦੇ ਮੂੰਹ ਖੋਲ੍ਹਿਆ ਅਤੇ ਬਿਲਆਮ ਨੂੰ ਕਿਹਾ, “ਮੈਂ ਤੇਰੇ ਨਾਲ ਕੀ ਕੀਤਾ ਜੋ ਤੂੰ ਮੈਨੂੰ ਤਿੰਨ ਵਾਰ ਮਾਰਿਆ ਹੈ।”

Numbers 22:28 (UKJV) And the LORD opened the mouth of the ass, and she said unto Balaam, What have I done unto you, that you have smitten me these three times?

26ਤਾਂ ਯਾਹਵੇਹ ਦਾ ਦੂਤ ਅੱਗੇ ਜਾ ਕੇ ਇੱਕ ਭੀੜੀ ਥਾਂ ਵਿੱਚ ਜਾ ਕੇ ਖੜ੍ਹਾ ਹੋ ਗਿਆ ਜਿੱਥੇ ਨਾ ਸੱਜੇ ਨਾ ਖੱਬੇ ਮੁੜਨ ਕੋਈ ਰਾਹ ਸੀ।

27ਜਦ ਗਧੀ ਨੇ ਯਾਹਵੇਹ ਦੇ ਦੂਤ ਨੂੰ ਦੇਖਿਆ ਤਾਂ ਉਹ ਬਿਲਆਮ ਦੇ ਹੇਠ ਬੈਠ ਗਈ ਅਤੇ ਬਿਲਆਮ ਨੇ ਗੁੱਸੇ ਵਿੱਚ ਆ ਕੇ ਆਪਣੇ ਲਾਠੀ ਨਾਲ ਉਸ ਨੂੰ ਕੁੱਟਿਆ।

28ਤਦ ਯਾਹਵੇਹ ਨੇ ਗਧੀ ਦੇ ਮੂੰਹ ਖੋਲ੍ਹਿਆ ਅਤੇ ਬਿਲਆਮ ਨੂੰ ਕਿਹਾ, “ਮੈਂ ਤੇਰੇ ਨਾਲ ਕੀ ਕੀਤਾ ਜੋ ਤੂੰ ਮੈਨੂੰ ਤਿੰਨ ਵਾਰ ਮਾਰਿਆ ਹੈ।”

29ਬਿਲਆਮ ਨੇ ਗਧੀ ਨੂੰ ਉੱਤਰ ਦਿੱਤਾ, “ਤੂੰ ਮੇਰੀ ਗੱਲ ਨਹੀਂ ਮੰਨੀ! ਜੇ ਮੇਰੇ ਹੱਥ ਵਿੱਚ ਤਲਵਾਰ ਹੁੰਦੀ ਤਾਂ ਮੈਂ ਤੈਨੂੰ ਹੁਣੇ ਵੱਢ ਦੇਣਾ ਸੀ।”

30ਗਧੀ ਨੇ ਬਿਲਆਮ ਨੂੰ ਆਖਿਆ, “ਕੀ ਮੈਂ ਤੇਰੀ ਆਪਣੀ ਗਧੀ ਨਹੀਂ ਹਾਂ ਜਿਸ ਉੱਤੇ ਤੂੰ ਅੱਜ ਤੱਕ ਸਦਾ ਸਵਾਰੀ ਕਰਦਾ ਆਇਆ ਹੈ? ਕੀ ਮੈਂ ਤੇਰੇ ਨਾਲ ਕਦੇ ਅਜਿਹਾ ਕੀਤਾ?” ਉਸਨੇ ਕਿਹਾ, “ਨਹੀਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.