ਗਿਣਤੀ 24

‘ਭਾਵੇਂ ਬਾਲਾਕ ਆਪਣੇ ਮਹਿਲ ਵਿੱਚ ਸਾਰਾ ਸੋਨਾ ਅਤੇ ਚਾਂਦੀ ਮੈਨੂੰ ਦੇ ਦੇਵੇ, ਮੈ ਯਾਹਵੇਹ ਦੇ ਹੁਕਮ ਦੀ ਉਲੰਘਣਾ ਨਹੀਂ ਕਰ ਸਕਦਾ ਕਿ ਆਪਣੇ ਹੀ ਮਨ ਤੋਂ ਭਲਾ ਜਾ ਬੁਰਾ ਕਰਾ? ਜਿਹੜਾ ਵਾਕ ਯਾਹਵੇਹ ਕਹੇ ਉਹੀ ਬੋਲਾਂਗਾ।’

Numbers 24:13 (UKJV) If Balak would give me his house full of silver and gold, I cannot go beyond the commandment of the LORD, to do either good or bad of mine own mind; but what the LORD says, that will I speak?

11ਹੁਣ ਆਪਣੇ ਘਰ ਚਲਾ ਜਾ! ਮੈਂ ਕਿਹਾ ਸੀ ਕਿ ਮੈਂ ਤੁਹਾਨੂੰ ਬਹੁਤ ਵਧੀਆ ਇਨਾਮ ਦੇਵਾਂਗਾ, ਪਰ ਯਾਹਵੇਹ ਨੇ ਤੈਨੂੰ ਇਨਾਮ ਲੈਣ ਤੋਂ ਰੋਕਿਆ ਹੈ।”

12ਬਿਲਆਮ ਨੇ ਬਾਲਾਕ ਨੂੰ ਉੱਤਰ ਦਿੱਤਾ, “ਕੀ ਮੈਂ ਉਹਨਾਂ ਸੰਦੇਸ਼ਵਾਹਕਾਂ ਨੂੰ ਨਹੀਂ ਦੱਸਿਆ ਜਿਨ੍ਹਾਂ ਨੂੰ ਤੂੰ ਮੇਰੇ ਕੋਲ ਭੇਜਿਆ ਸੀ,

13‘ਭਾਵੇਂ ਬਾਲਾਕ ਆਪਣੇ ਮਹਿਲ ਵਿੱਚ ਸਾਰਾ ਸੋਨਾ ਅਤੇ ਚਾਂਦੀ ਮੈਨੂੰ ਦੇ ਦੇਵੇ, ਮੈ ਯਾਹਵੇਹ ਦੇ ਹੁਕਮ ਦੀ ਉਲੰਘਣਾ ਨਹੀਂ ਕਰ ਸਕਦਾ ਕਿ ਆਪਣੇ ਹੀ ਮਨ ਤੋਂ ਭਲਾ ਜਾ ਬੁਰਾ ਕਰਾ? ਜਿਹੜਾ ਵਾਕ ਯਾਹਵੇਹ ਕਹੇ ਉਹੀ ਬੋਲਾਂਗਾ।’

14ਹੁਣ ਮੈਂ ਆਪਣੇ ਲੋਕਾਂ ਕੋਲ ਵਾਪਸ ਜਾ ਰਿਹਾ ਹਾਂ, ਪਰ ਹਾਂ, ਮੈਂ ਤੁਹਾਨੂੰ ਚੇਤਾਵਨੀ ਦੇਵਾਂ ਕਿ ਇਹ ਲੋਕ ਆਉਣ ਵਾਲੇ ਦਿਨਾਂ ਵਿੱਚ ਤੇਰੇ ਲੋਕਾਂ ਨਾਲ ਕੀ ਕਰਨਗੇ।”

15ਤਦ ਉਸਨੇ ਆਪਣਾ ਸੰਦੇਸ਼ ਸੁਣਾਇਆ: “ਬਓਰ ਦੇ ਪੁੱਤਰ ਬਿਲਆਮ ਦੀ ਭਵਿੱਖਬਾਣੀ, ਉਸ ਦੀ ਭਵਿੱਖਬਾਣੀ ਜਿਸਦੀ ਅੱਖ ਸਾਫ਼ ਵੇਖਦੀ ਹੈ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.