ਗਿਣਤੀ 26

ਮਹਾਂਮਾਰੀ ਤੋਂ ਬਾਅਦ ਯਾਹਵੇਹ ਨੇ ਮੋਸ਼ੇਹ ਅਤੇ ਹਾਰੋਨ ਦੇ ਪੁੱਤਰ ਅਲਆਜ਼ਾਰ, ਜਾਜਕ ਨੂੰ ਆਖਿਆ,

Numbers 26:1 (UKJV) And it came to pass after the plague, that the LORD spoke unto Moses and unto Eleazar the son of Aaron the priest, saying,

1ਮਹਾਂਮਾਰੀ ਤੋਂ ਬਾਅਦ ਯਾਹਵੇਹ ਨੇ ਮੋਸ਼ੇਹ ਅਤੇ ਹਾਰੋਨ ਦੇ ਪੁੱਤਰ ਅਲਆਜ਼ਾਰ, ਜਾਜਕ ਨੂੰ ਆਖਿਆ,

2“ਇਸਰਾਏਲ ਦੇ ਸਾਰੇ ਲੋਕਾਂ ਦੇ ਪਰਿਵਾਰਾਂ ਅਨੁਸਾਰ ਇੱਕ ਮਰਦਮਸ਼ੁਮਾਰੀ ਕਰੋ ਉਹ ਸਾਰੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਜੋ ਇਸਰਾਏਲ ਦੀ ਫੌਜ ਵਿੱਚ ਸੇਵਾ ਕਰਨ ਦੇ ਯੋਗ ਹਨ।”

3ਇਸ ਲਈ ਯਰੀਹੋ ਦੇ ਪਾਰ ਯਰਦਨ ਦੇ ਕੰਢੇ ਮੋਆਬ ਦੇ ਮੈਦਾਨ ਵਿੱਚ, ਮੋਸ਼ੇਹ ਅਤੇ ਅਲਆਜ਼ਾਰ ਜਾਜਕ ਨੇ ਉਹਨਾਂ ਨਾਲ ਗੱਲ ਕੀਤੀ ਅਤੇ ਕਿਹਾ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.