ਗਿਣਤੀ 27

ਜੇਕਰ ਉਹ ਦੇ ਪਿਤਾ ਦਾ ਕੋਈ ਭਰਾ ਨਾ ਹੋਵੇ ਤਾਂ ਉਹ ਦੀ ਮਿਰਾਸ ਉਸ ਦੇ ਗੋਤ ਦੇ ਨਜ਼ਦੀਕੀ ਰਿਸ਼ਤੇਦਾਰ ਨੂੰ ਦਿਓ ਤਾਂ ਜੋ ਉਹ ਉਸ ਉੱਤੇ ਕਬਜ਼ਾ ਕਰ ਲਵੇ। ਇਹ ਇਸਰਾਏਲੀਆਂ ਲਈ ਨਿਆਂ ਦੀ ਬਿਧੀ ਹੋਵੇ, ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।’ ”

Numbers 27:11 (UKJV) And if his father have no brethren, then all of you shall give his inheritance unto his kinsman that is next to him of his family, and he shall possess it: and it shall be unto the children of Israel a statute of judgment, as the LORD commanded Moses.

9ਜੇਕਰ ਉਸ ਦੀ ਕੋਈ ਧੀ ਨਹੀਂ ਹੈ ਤਾਂ ਉਸ ਦੀ ਵਿਰਾਸਤ ਉਸ ਦੇ ਭਰਾਵਾਂ ਨੂੰ ਦੇ ਦਿਓ।

10ਜੇਕਰ ਉਸ ਦੇ ਕੋਈ ਭਰਾ ਨਹੀਂ ਹਨ ਤਾਂ ਉਹ ਦੀ ਵਿਰਾਸਤ ਉਸ ਦੇ ਪਿਤਾ ਦੇ ਭਰਾਵਾਂ ਨੂੰ ਦੇ ਦਿਓ।

11ਜੇਕਰ ਉਹ ਦੇ ਪਿਤਾ ਦਾ ਕੋਈ ਭਰਾ ਨਾ ਹੋਵੇ ਤਾਂ ਉਹ ਦੀ ਮਿਰਾਸ ਉਸ ਦੇ ਗੋਤ ਦੇ ਨਜ਼ਦੀਕੀ ਰਿਸ਼ਤੇਦਾਰ ਨੂੰ ਦਿਓ ਤਾਂ ਜੋ ਉਹ ਉਸ ਉੱਤੇ ਕਬਜ਼ਾ ਕਰ ਲਵੇ। ਇਹ ਇਸਰਾਏਲੀਆਂ ਲਈ ਨਿਆਂ ਦੀ ਬਿਧੀ ਹੋਵੇ, ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।’ ”

12ਇਸ ਤੋਂ ਬਾਅਦ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ, “ਤੂੰ ਇਸ ਅਬਾਰੀਮ ਪਰਬਤ ਉੱਤੇ ਜਾ ਅਤੇ ਉਸ ਧਰਤੀ ਨੂੰ ਵੇਖ ਜਿਹੜੀ ਮੈਂ ਇਸਰਾਏਲ ਦੇ ਘਰਾਣੇ ਨੂੰ ਦਿੱਤੀ ਹੈ।

13ਉਸ ਨੂੰ ਵੇਖਣ ਤੋਂ ਬਾਅਦ, ਤੁਸੀਂ ਵੀ ਆਪਣੇ ਲੋਕਾਂ ਵਿੱਚ ਇਕੱਠੇ ਹੋ ਜਾਵੋਂਗੇ ਜਿਵੇਂ ਤੁਹਾਡਾ ਭਰਾ ਹਾਰੋਨ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.