ਗਿਣਤੀ 27

ਤਦ ਉਸ ਨੇ ਆਪਣੇ ਹੱਥ ਉਸ ਉੱਤੇ ਰੱਖੇ ਅਤੇ ਉਸ ਨੂੰ ਹੁਕਮ ਦਿੱਤਾ ਜਿਵੇਂ ਯਾਹਵੇਹ ਨੇ ਮੋਸ਼ੇਹ ਦੇ ਰਾਹੀਂ ਹੁਕਮ ਦਿੱਤਾ ਸੀ।

Numbers 27:23 (UKJV) And he laid his hands upon him, and gave him a charge, as the LORD commanded by the hand of Moses.

21ਉਹ ਅਲਆਜ਼ਾਰ ਜਾਜਕ ਦੇ ਅੱਗੇ ਖੜ੍ਹਾ ਹੋਵੇ, ਜੋ ਯਾਹਵੇਹ ਦੇ ਸਾਹਮਣੇ ਊਰੀਮ ਬਾਰੇ ਪੁੱਛ-ਗਿੱਛ ਕਰਕੇ ਉਸ ਦੇ ਲਈ ਫੈਸਲੇ ਲਵੇਗਾ। ਉਸ ਦੇ ਹੁਕਮ ਉੱਤੇ ਉਹ ਅਤੇ ਇਸਰਾਏਲੀਆਂ ਦੀ ਸਾਰੀ ਕੌਮ ਬਾਹਰ ਜਾਵੇਗੀ ਅਤੇ ਉਸ ਦੇ ਹੁਕਮ ਉੱਤੇ ਉਹ ਅੰਦਰ ਆਉਣਗੇ।”

22ਮੋਸ਼ੇਹ ਨੇ ਉਸੇ ਤਰ੍ਹਾਂ ਕੀਤਾ ਜਿਵੇਂ ਯਾਹਵੇਹ ਨੇ ਉਸਨੂੰ ਹੁਕਮ ਦਿੱਤਾ ਸੀ। ਉਸਨੇ ਯੇਹੋਸ਼ੁਆ ਨੂੰ ਲਿਆ ਅਤੇ ਉਸਨੂੰ ਅਲਆਜ਼ਾਰ ਜਾਜਕ ਅਤੇ ਸਾਰੀ ਸਭਾ ਦੇ ਸਾਹਮਣੇ ਖੜ੍ਹਾ ਕੀਤਾ।

23ਤਦ ਉਸ ਨੇ ਆਪਣੇ ਹੱਥ ਉਸ ਉੱਤੇ ਰੱਖੇ ਅਤੇ ਉਸ ਨੂੰ ਹੁਕਮ ਦਿੱਤਾ ਜਿਵੇਂ ਯਾਹਵੇਹ ਨੇ ਮੋਸ਼ੇਹ ਦੇ ਰਾਹੀਂ ਹੁਕਮ ਦਿੱਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.