ਗਿਣਤੀ 27

“ਇਸਰਾਏਲ ਦੇ ਲੋਕਾਂ ਨੂੰ ਆਖ, ‘ਜੇ ਕੋਈ ਮਨੁੱਖ ਮਰਦਾ ਹੈ ਅਤੇ ਉਸਦੇ ਕੋਈ ਪੁੱਤਰ ਨਹੀਂ ਹੁੰਦਾ, ਤਾਂ ਉਸਦੀ ਵਿਰਾਸਤ ਉਸਦੀ ਧੀ ਨੂੰ ਦਿਓ।

Numbers 27:8 (UKJV) And you shall speak unto the children of Israel, saying, If a man die, and have no son, then all of you shall cause his inheritance to pass unto his daughter.

6ਅਤੇ ਯਾਹਵੇਹ ਨੇ ਮੋਸ਼ੇਹ ਨੂੰ ਕਿਹਾ,

7“ਸਲਾਫ਼ਹਾਦ ਦੀਆਂ ਧੀਆਂ ਜੋ ਕਹਿ ਰਹੀਆਂ ਹਨ ਉਹ ਸਹੀ ਹੈ। ਤੁਹਾਨੂੰ ਜ਼ਰੂਰ ਉਹਨਾਂ ਨੂੰ ਉਹਨਾਂ ਦੇ ਪਿਤਾ ਦੇ ਭਰਾਵਾਂ ਦੇ ਨਾਲ ਵਿਰਾਸਤ ਵਜੋਂ ਜਾਇਦਾਦ ਦੇਣਾ ਚਾਹੀਦਾ ਹੈ ਅਤੇ ਉਹਨਾਂ ਦੇ ਪਿਤਾ ਦੀ ਵਿਰਾਸਤ ਉਹਨਾਂ ਨੂੰ ਦਿਓ।

8“ਇਸਰਾਏਲ ਦੇ ਲੋਕਾਂ ਨੂੰ ਆਖ, ‘ਜੇ ਕੋਈ ਮਨੁੱਖ ਮਰਦਾ ਹੈ ਅਤੇ ਉਸਦੇ ਕੋਈ ਪੁੱਤਰ ਨਹੀਂ ਹੁੰਦਾ, ਤਾਂ ਉਸਦੀ ਵਿਰਾਸਤ ਉਸਦੀ ਧੀ ਨੂੰ ਦਿਓ।

9ਜੇਕਰ ਉਸ ਦੀ ਕੋਈ ਧੀ ਨਹੀਂ ਹੈ ਤਾਂ ਉਸ ਦੀ ਵਿਰਾਸਤ ਉਸ ਦੇ ਭਰਾਵਾਂ ਨੂੰ ਦੇ ਦਿਓ।

10ਜੇਕਰ ਉਸ ਦੇ ਕੋਈ ਭਰਾ ਨਹੀਂ ਹਨ ਤਾਂ ਉਹ ਦੀ ਵਿਰਾਸਤ ਉਸ ਦੇ ਪਿਤਾ ਦੇ ਭਰਾਵਾਂ ਨੂੰ ਦੇ ਦਿਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.