ਗਿਣਤੀ 28

ਯਾਹਵੇਹ ਨੂੰ ਇੱਕ ਭੋਜਨ ਦੀ ਭੇਟ ਚੜ੍ਹਾਓ ਜਿਸ ਵਿੱਚ ਦੋ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦੇ ਸੱਤ ਭੇਡਾਂ ਦੇ ਹੋਮ ਦੀ ਬਲੀ ਹੋਵੇ, ਇਹ ਸਾਰੇ ਦੋਸ਼ ਰਹਿਤ ਹੋਣ।

Numbers 28:19 (UKJV) But all of you shall offer a sacrifice made by fire for a burnt offering unto the LORD; two young bullocks, and one ram, and seven lambs of the first year: they shall be unto you without blemish:

17ਇਸ ਮਹੀਨੇ ਦੀ ਪੰਦਰਵੀਂ ਤਰੀਖ਼ ਨੂੰ ਇੱਕ ਤਿਉਹਾਰ ਹੋਵੇਗਾ। ਸੱਤ ਦਿਨਾਂ ਤੱਕ ਬਿਨਾਂ ਖਮੀਰ ਦੀ ਰੋਟੀ ਖਾਓ।

18ਪਹਿਲੇ ਦਿਨ ਪਵਿੱਤਰ ਸਭਾ ਕਰੋ ਅਤੇ ਕੋਈ ਕੰਮ-ਧੰਦਾ ਨਾ ਕਰਨਾ।

19ਯਾਹਵੇਹ ਨੂੰ ਇੱਕ ਭੋਜਨ ਦੀ ਭੇਟ ਚੜ੍ਹਾਓ ਜਿਸ ਵਿੱਚ ਦੋ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦੇ ਸੱਤ ਭੇਡਾਂ ਦੇ ਹੋਮ ਦੀ ਬਲੀ ਹੋਵੇ, ਇਹ ਸਾਰੇ ਦੋਸ਼ ਰਹਿਤ ਹੋਣ।

20ਹਰੇਕ ਬਲਦ ਦੇ ਨਾਲ ਇੱਕ ਏਫਾਹ ਦੇ ਤਿੰਨ ਦਸਵੇਂ ਹਿੱਸੇ ਦੇ ਤੇਲ ਵਿੱਚ ਮਿਲਾ ਕੇ ਵਧੀਆ ਆਟੇ ਦੀ ਅਨਾਜ ਦੀ ਭੇਟ ਹੋਣ, ਅਤੇ ਭੇਡੂ ਦੇ ਨਾਲ, ਦੋ-ਦਸਵਾਂ ਹਿੱਸਾ ਚੜਾਓ,

21ਅਤੇ ਸੱਤਾਂ ਲੇਲਿਆਂ ਵਿੱਚੋਂ ਹਰੇਕ ਦੇ ਨਾਲ ਇੱਕ ਦਸਵਾਂ ਹਿੱਸਾ ਚੜ੍ਹਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.