ਗਿਣਤੀ 28

ਹਰੇਕ ਬਲਦ ਦੇ ਨਾਲ ਇੱਕ ਏਫਾਹ ਦੇ ਤਿੰਨ ਦਸਵੇਂ ਹਿੱਸੇ ਦੇ ਤੇਲ ਵਿੱਚ ਮਿਲਾ ਕੇ ਵਧੀਆ ਆਟੇ ਦੀ ਅਨਾਜ ਦੀ ਭੇਟ ਹੋਣ, ਅਤੇ ਭੇਡੂ ਦੇ ਨਾਲ, ਦੋ-ਦਸਵਾਂ ਹਿੱਸਾ ਚੜਾਓ,

Numbers 28:20 (UKJV) And their food offering shall be of flour mingled with oil: three tenth deals shall all of you offer for a bullock, and two tenth deals for a ram;

18ਪਹਿਲੇ ਦਿਨ ਪਵਿੱਤਰ ਸਭਾ ਕਰੋ ਅਤੇ ਕੋਈ ਕੰਮ-ਧੰਦਾ ਨਾ ਕਰਨਾ।

19ਯਾਹਵੇਹ ਨੂੰ ਇੱਕ ਭੋਜਨ ਦੀ ਭੇਟ ਚੜ੍ਹਾਓ ਜਿਸ ਵਿੱਚ ਦੋ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦੇ ਸੱਤ ਭੇਡਾਂ ਦੇ ਹੋਮ ਦੀ ਬਲੀ ਹੋਵੇ, ਇਹ ਸਾਰੇ ਦੋਸ਼ ਰਹਿਤ ਹੋਣ।

20ਹਰੇਕ ਬਲਦ ਦੇ ਨਾਲ ਇੱਕ ਏਫਾਹ ਦੇ ਤਿੰਨ ਦਸਵੇਂ ਹਿੱਸੇ ਦੇ ਤੇਲ ਵਿੱਚ ਮਿਲਾ ਕੇ ਵਧੀਆ ਆਟੇ ਦੀ ਅਨਾਜ ਦੀ ਭੇਟ ਹੋਣ, ਅਤੇ ਭੇਡੂ ਦੇ ਨਾਲ, ਦੋ-ਦਸਵਾਂ ਹਿੱਸਾ ਚੜਾਓ,

21ਅਤੇ ਸੱਤਾਂ ਲੇਲਿਆਂ ਵਿੱਚੋਂ ਹਰੇਕ ਦੇ ਨਾਲ ਇੱਕ ਦਸਵਾਂ ਹਿੱਸਾ ਚੜ੍ਹਾ।

22ਤੁਹਾਡੇ ਲਈ ਪ੍ਰਾਸਚਿਤ ਕਰਨ ਲਈ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.