ਗਿਣਤੀ 29

“ ‘ਸੱਤਵੇਂ ਮਹੀਨੇ ਦੇ ਪਹਿਲੇ ਦਿਨ ਇੱਕ ਪਵਿੱਤਰ ਸਭਾ ਕਰੋ ਅਤੇ ਕੋਈ ਕੰਮ-ਧੰਦਾ ਨਾ ਕਰੋ। ਇਹ ਤੁਹਾਡੇ ਲਈ ਤੁਰ੍ਹੀਆਂ ਵਜਾਉਣ ਦਾ ਦਿਨ ਹੋਵੇ।

Numbers 29:1 (UKJV) And in the seventh month, on the first day of the month, all of you shall have an holy convocation; all of you shall do no servile work: it is a day of blowing the trumpets unto you.

1“ ‘ਸੱਤਵੇਂ ਮਹੀਨੇ ਦੇ ਪਹਿਲੇ ਦਿਨ ਇੱਕ ਪਵਿੱਤਰ ਸਭਾ ਕਰੋ ਅਤੇ ਕੋਈ ਕੰਮ-ਧੰਦਾ ਨਾ ਕਰੋ। ਇਹ ਤੁਹਾਡੇ ਲਈ ਤੁਰ੍ਹੀਆਂ ਵਜਾਉਣ ਦਾ ਦਿਨ ਹੋਵੇ।

2ਯਾਹਵੇਹ ਲਈ ਸੁਗੰਧਤਾ ਦੀ ਹੋਮ ਦੀ ਬਲੀ ਚੜ੍ਹਾਓ, ਅਰਥਾਤ ਇੱਕ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦੇ ਸੱਤ ਭੇਡਾਂ ਦੇ ਬੱਚੇ, ਇਹ ਸਾਰੇ ਦੋਸ਼ ਰਹਿਤ ਹੋਣ।

3ਬਲਦ ਦੇ ਨਾਲ ਜ਼ੈਤੂਨ ਦੇ ਤੇਲ ਵਿੱਚ ਰਲੇ ਹੋਏ ਵਧੀਆ ਆਟੇ ਦੇ ਤਿੰਨ ਦਸਵੇਂ ਹਿੱਸੇ ਦੀ ਅਨਾਜ਼ ਦੀ ਭੇਟ ਚੜ੍ਹਾਓ। ਭੇਡੂ ਦੇ ਨਾਲ, ਦੋ ਦਸਵੰਧ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.