ਗਿਣਤੀ 29

ਪ੍ਰਾਸਚਿਤ ਲਈ ਪਾਪ ਦੀ ਭੇਟ ਅਤੇ ਉਸ ਦੇ ਅਨਾਜ ਦੀ ਭੇਟ ਦੇ ਨਾਲ ਅਤੇ ਉਹਨਾਂ ਦੇ ਪੀਣ ਦੀਆਂ ਭੇਟਾਂ ਤੋਂ ਇਲਾਵਾ ਇੱਕ ਬੱਕਰਾ ਪਾਪ ਦੀ ਭੇਟ ਵਜੋਂ ਚੜ੍ਹਾਇਆ ਜਾਵੇ।

Numbers 29:11 (UKJV) One kid of the goats for a sin offering; beside the sin offering of atonement, and the continual burnt offering, and the food offering of it, and their drink offerings.

9ਬਲਦ ਦੇ ਨਾਲ ਇੱਕ ਏਫਾਹ ਦਾ ਤਿੰਨ ਦਸਵਾਂ ਹਿੱਸਾ ਤੇਲ ਵਿੱਚ ਮਿਲਾ ਕੇ ਵਧੀਆ ਆਟੇ ਦੀ ਭੇਟ ਚੜ੍ਹਾਓ ਅਤੇ ਭੇਡੂ ਦੇ ਨਾਲ, ਦੋ-ਦਸਵੇਂ ਹਿੱਸੇ,

10ਅਰਥਾਤ ਸੱਤਾਂ ਲੇਲਿਆਂ ਵਿੱਚੋਂ ਹਰੇਕ ਦੇ ਨਾਲ ਇੱਕ ਦਸਵਾਂ ਹਿੱਸਾ।

11ਪ੍ਰਾਸਚਿਤ ਲਈ ਪਾਪ ਦੀ ਭੇਟ ਅਤੇ ਉਸ ਦੇ ਅਨਾਜ ਦੀ ਭੇਟ ਦੇ ਨਾਲ ਅਤੇ ਉਹਨਾਂ ਦੇ ਪੀਣ ਦੀਆਂ ਭੇਟਾਂ ਤੋਂ ਇਲਾਵਾ ਇੱਕ ਬੱਕਰਾ ਪਾਪ ਦੀ ਭੇਟ ਵਜੋਂ ਚੜ੍ਹਾਇਆ ਜਾਵੇ।

12“ ‘ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ, ਇੱਕ ਪਵਿੱਤਰ ਸਭਾ ਕਰੋ ਅਤੇ ਕੋਈ ਕੰਮ-ਧੰਦਾ ਨਾ ਕਰੋ। ਸੱਤ ਦਿਨਾਂ ਲਈ ਯਾਹਵੇਹ ਲਈ ਇੱਕ ਤਿਉਹਾਰ ਮਨਾਓ।

13ਅਤੇ ਸੁਗੰਧਤਾ ਦੀ ਅੱਗ ਦੀ ਹੋਮ ਬਲੀ ਯਾਹਵੇਹ ਲਈ ਚੜ੍ਹਾਓ ਅਤੇ ਇੱਕ ਭੋਜਨ ਦੀ ਭੇਟ ਵਿੱਚ ਤੇਰ੍ਹਾਂ ਬਲਦ, ਦੋ ਭੇਡੂ ਅਤੇ ਇੱਕ ਸਾਲ ਦੇ ਚੌਦਾਂ ਭੇਡਾਂ ਦੇ ਬੱਚੇ, ਸਾਰੇ ਦੋਸ਼ ਰਹਿਤ ਹੋਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.