ਗਿਣਤੀ 29

“ ‘ਤੀਜੇ ਦਿਨ ਗਿਆਰਾਂ ਬਲਦ, ਦੋ ਭੇਡੂ ਅਤੇ ਇੱਕ ਸਾਲ ਦੇ ਚੌਦਾਂ ਭੇਡਾਂ ਦੇ ਬੱਚੇ ਚੜ੍ਹਾਓ, ਇਹ ਸਾਰੇ ਦੋਸ਼ ਰਹਿਤ ਹੋਣ।

Numbers 29:20 (UKJV) And on the third day eleven bullocks, two rams, fourteen lambs of the first year without blemish;

18ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਉਹਨਾਂ ਦੇ ਅਨਾਜ਼ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਨਿਰਧਾਰਤ ਗਿਣਤੀ ਦੇ ਅਨੁਸਾਰ ਚੜ੍ਹਾਓ।

19ਪਾਪ ਦੀ ਭੇਟ ਵਜੋਂ ਇੱਕ ਬੱਕਰਾ, ਉਸ ਦੇ ਨਾਲ ਅਨਾਜ਼ ਦੀ ਭੇਟ ਅਤੇ ਪੀਣ ਦੀਆਂ ਭੇਟਾਂ ਦੇ ਨਾਲ ਨਿਯਮਤ ਹੋਮ ਦੀ ਭੇਟ ਚੜ੍ਹਾਓ।

20“ ‘ਤੀਜੇ ਦਿਨ ਗਿਆਰਾਂ ਬਲਦ, ਦੋ ਭੇਡੂ ਅਤੇ ਇੱਕ ਸਾਲ ਦੇ ਚੌਦਾਂ ਭੇਡਾਂ ਦੇ ਬੱਚੇ ਚੜ੍ਹਾਓ, ਇਹ ਸਾਰੇ ਦੋਸ਼ ਰਹਿਤ ਹੋਣ।

21ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਉਹਨਾਂ ਦੇ ਅਨਾਜ਼ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਨਿਰਧਾਰਤ ਗਿਣਤੀ ਦੇ ਅਨੁਸਾਰ ਚੜ੍ਹਾਓ।

22ਇੱਕ ਬੱਕਰਾ ਪਾਪ ਦੀ ਭੇਟ ਨਾਲ, ਨਿਯਮਤ ਹੋਮ ਦੀ ਬਲੀ ਦੇ ਨਾਲ ਅਨਾਜ਼ ਦੀ ਭੇਟ ਅਤੇ ਪੀਣ ਦੀ ਭੇਟ ਦੇ ਨਾਲ ਚੜ੍ਹਾਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.