21ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਉਹਨਾਂ ਦੇ ਅਨਾਜ਼ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਨਿਰਧਾਰਤ ਗਿਣਤੀ ਦੇ ਅਨੁਸਾਰ ਚੜ੍ਹਾਓ।
22ਇੱਕ ਬੱਕਰਾ ਪਾਪ ਦੀ ਭੇਟ ਨਾਲ, ਨਿਯਮਤ ਹੋਮ ਦੀ ਬਲੀ ਦੇ ਨਾਲ ਅਨਾਜ਼ ਦੀ ਭੇਟ ਅਤੇ ਪੀਣ ਦੀ ਭੇਟ ਦੇ ਨਾਲ ਚੜ੍ਹਾਓ।
23“ ‘ਚੌਥੇ ਦਿਨ ਦਸ ਬਲਦ, ਦੋ ਭੇਡੂ ਅਤੇ ਇੱਕ ਸਾਲ ਦੇ ਚੌਦਾਂ ਭੇਡਾਂ ਦੇ ਬੱਚੇ ਚੜ੍ਹਾਓ, ਇਹ ਸਾਰੇ ਦੋਸ਼ ਰਹਿਤ ਹੋਣ।
24ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਉਹਨਾਂ ਦੇ ਅਨਾਜ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਨਿਰਧਾਰਤ ਗਿਣਤੀ ਦੇ ਅਨੁਸਾਰ ਚੜ੍ਹਾਓ।
25ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਇਲਾਵਾ ਇੱਕ ਬੱਕਰਾ ਪਾਪ ਲਈ ਚੜ੍ਹਾਇਆ ਜਾਵੇਂ।