ਗਿਣਤੀ 29

ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਉਹਨਾਂ ਦੇ ਅਨਾਜ਼ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਨਿਰਧਾਰਤ ਗਿਣਤੀ ਦੇ ਅਨੁਸਾਰ ਚੜ੍ਹਾਓ।

Numbers 29:33 (UKJV) And their food offering and their drink offerings for the bullocks, for the rams, and for the lambs, shall be according to their number, after the manner:

31ਇੱਕ ਬੱਕਰਾ ਪਾਪ ਦੀ ਭੇਟ ਵਜੋਂ, ਨਿਯਮਤ ਹੋਮ ਬਲੀ ਦੇ ਨਾਲ ਉਸ ਦੇ ਅਨਾਜ ਦੀ ਭੇਟ ਅਤੇ ਪੀਣ ਦੀ ਭੇਟ ਦੇ ਨਾਲ ਚੜ੍ਹਾਓ।

32“ ‘ਸੱਤਵੇਂ ਦਿਨ ਸੱਤ ਬਲਦ, ਦੋ ਭੇਡੂ ਅਤੇ ਇੱਕ ਸਾਲ ਦੇ ਚੌਦਾਂ ਭੇਡਾਂ ਦੇ ਬੱਚੇ ਚੜ੍ਹਾਓ, ਇਹ ਸਾਰੇ ਦੋਸ਼ ਰਹਿਤ ਹੋਣ।

33ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਉਹਨਾਂ ਦੇ ਅਨਾਜ਼ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਨਿਰਧਾਰਤ ਗਿਣਤੀ ਦੇ ਅਨੁਸਾਰ ਚੜ੍ਹਾਓ।

34ਅਤੇ ਹੋਮ ਬਲੀ ਅਤੇ ਉਸ ਦੇ ਅਨਾਜ ਦੀ ਅਤੇ ਪੀਣ ਦੀਆਂ ਭੇਟਾਂ ਤੋਂ ਇਲਾਵਾ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ।

35“ ‘ਅੱਠਵੇਂ ਦਿਨ ਇੱਕ ਸਮਾਪਤੀ ਵਿਸ਼ੇਸ਼ ਸਭਾ ਰੱਖੋ ਅਤੇ ਕੋਈ ਕੰਮ-ਧੰਦਾ ਨਾ ਕਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.