ਗਿਣਤੀ 29

ਪਰ ਤੁਸੀਂ ਯਾਹਵੇਹ ਲਈ ਸੁਗੰਧਤਾ ਦੀ ਅੱਗ ਦੀ ਹੋਮ ਬਲੀ ਅਰਥਾਤ ਇੱਕ ਬਲਦ, ਇੱਕ ਭੇਡੂ ਅਤੇ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ।

Numbers 29:36 (UKJV) But all of you shall offer a burnt offering, a sacrifice made by fire, of a sweet savour unto the LORD: one bullock, one ram, seven lambs of the first year without blemish:

34ਅਤੇ ਹੋਮ ਬਲੀ ਅਤੇ ਉਸ ਦੇ ਅਨਾਜ ਦੀ ਅਤੇ ਪੀਣ ਦੀਆਂ ਭੇਟਾਂ ਤੋਂ ਇਲਾਵਾ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ।

35“ ‘ਅੱਠਵੇਂ ਦਿਨ ਇੱਕ ਸਮਾਪਤੀ ਵਿਸ਼ੇਸ਼ ਸਭਾ ਰੱਖੋ ਅਤੇ ਕੋਈ ਕੰਮ-ਧੰਦਾ ਨਾ ਕਰੋ।

36ਪਰ ਤੁਸੀਂ ਯਾਹਵੇਹ ਲਈ ਸੁਗੰਧਤਾ ਦੀ ਅੱਗ ਦੀ ਹੋਮ ਬਲੀ ਅਰਥਾਤ ਇੱਕ ਬਲਦ, ਇੱਕ ਭੇਡੂ ਅਤੇ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ।

37ਬਲਦ, ਭੇਡੂ ਅਤੇ ਲੇਲੇ ਦੇ ਨਾਲ ਉਹਨਾਂ ਦੇ ਅਨਾਜ਼ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਨਿਰਧਾਰਤ ਗਿਣਤੀ ਦੇ ਅਨੁਸਾਰ ਚੜ੍ਹਾਓ।

38ਅਤੇ ਹੋਮ ਬਲੀ ਅਤੇ ਉਸ ਦੇ ਅਨਾਜ਼ ਦੀ ਭੇਟ ਅਤੇ ਪੀਣ ਦੀ ਭੇਟ ਤੋਂ ਅਲੱਗ ਇੱਕ ਬੱਕਰਾ ਪਾਪ ਲਈ ਚੜ੍ਹਾਇਆ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.