ਗਿਣਤੀ 3

ਹਾਰੋਨ ਅਤੇ ਉਸਦੇ ਪੁੱਤਰਾਂ ਨੂੰ ਜਾਜਕਾਂ ਵਜੋਂ ਸੇਵਾ ਕਰਨ ਲਈ ਨਿਯੁਕਤ ਕਰੋ, ਕੋਈ ਹੋਰ ਜੋ ਪਵਿੱਤਰ ਅਸਥਾਨ ਦੇ ਨੇੜੇ ਆਉਂਦਾ ਹੈ ਉਹ ਮਾਰਿਆ ਜਾਵੇ।”

Numbers 3:10 (UKJV) And you shall appoint Aaron and his sons, and they shall wait on their priest's office: and the stranger that comes nigh shall be put to death.

8ਉਹ ਮੰਡਲੀ ਵਾਲੇ ਤੰਬੂ ਦੇ ਸਾਰੇ ਸਮਾਨ ਦੀ ਦੇਖਭਾਲ ਕਰਨ ਅਤੇ ਡੇਰੇ ਦਾ ਕੰਮ ਕਰਕੇ ਇਸਰਾਏਲੀਆਂ ਦੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ, ਇਸ ਤਰ੍ਹਾਂ ਉਹ ਡੇਰੇ ਦੀ ਟਹਿਲ ਸੇਵਾ ਕਰਨ।

9ਲੇਵੀਆਂ ਨੂੰ ਹਾਰੋਨ ਅਤੇ ਉਸਦੇ ਪੁੱਤਰਾਂ ਨੂੰ ਦੇ ਦਿਓ, ਇਹ ਇਸਰਾਏਲੀਆਂ ਦੀ ਵੱਲੋਂ ਹਨ ਜੋ ਉਸ ਨੂੰ ਪੂਰੀ ਤਰ੍ਹਾਂ ਨਾਲ ਸਮਰਪਣ ਹੋਣ।

10ਹਾਰੋਨ ਅਤੇ ਉਸਦੇ ਪੁੱਤਰਾਂ ਨੂੰ ਜਾਜਕਾਂ ਵਜੋਂ ਸੇਵਾ ਕਰਨ ਲਈ ਨਿਯੁਕਤ ਕਰੋ, ਕੋਈ ਹੋਰ ਜੋ ਪਵਿੱਤਰ ਅਸਥਾਨ ਦੇ ਨੇੜੇ ਆਉਂਦਾ ਹੈ ਉਹ ਮਾਰਿਆ ਜਾਵੇ।”

11ਯਾਹਵੇਹ ਨੇ ਮੋਸ਼ੇਹ ਨੂੰ ਇਹ ਵੀ ਆਖਿਆ,

12“ਮੈਂ ਇਸਰਾਏਲੀਆਂ ਵਿੱਚੋਂ ਲੇਵੀਆਂ ਨੂੰ ਹਰੇਕ ਇਸਰਾਏਲੀ ਔਰਤ ਦੀ ਪਹਿਲੀ ਔਲਾਦ ਦੀ ਥਾਂ ਉੱਤੇ ਲਿਆ ਹੈ ਇਸ ਤਰ੍ਹਾਂ ਲੇਵੀ ਮੇਰੇ ਹਨ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.