ਗਿਣਤੀ 3

“ਮੈਂ ਇਸਰਾਏਲੀਆਂ ਵਿੱਚੋਂ ਲੇਵੀਆਂ ਨੂੰ ਹਰੇਕ ਇਸਰਾਏਲੀ ਔਰਤ ਦੀ ਪਹਿਲੀ ਔਲਾਦ ਦੀ ਥਾਂ ਉੱਤੇ ਲਿਆ ਹੈ ਇਸ ਤਰ੍ਹਾਂ ਲੇਵੀ ਮੇਰੇ ਹਨ,

Numbers 3:12 (UKJV) And I, behold, I have taken the Levites from among the children of Israel instead of all the firstborn that opens the womb among the children of Israel: therefore the Levites shall be mine;

10ਹਾਰੋਨ ਅਤੇ ਉਸਦੇ ਪੁੱਤਰਾਂ ਨੂੰ ਜਾਜਕਾਂ ਵਜੋਂ ਸੇਵਾ ਕਰਨ ਲਈ ਨਿਯੁਕਤ ਕਰੋ, ਕੋਈ ਹੋਰ ਜੋ ਪਵਿੱਤਰ ਅਸਥਾਨ ਦੇ ਨੇੜੇ ਆਉਂਦਾ ਹੈ ਉਹ ਮਾਰਿਆ ਜਾਵੇ।”

11ਯਾਹਵੇਹ ਨੇ ਮੋਸ਼ੇਹ ਨੂੰ ਇਹ ਵੀ ਆਖਿਆ,

12“ਮੈਂ ਇਸਰਾਏਲੀਆਂ ਵਿੱਚੋਂ ਲੇਵੀਆਂ ਨੂੰ ਹਰੇਕ ਇਸਰਾਏਲੀ ਔਰਤ ਦੀ ਪਹਿਲੀ ਔਲਾਦ ਦੀ ਥਾਂ ਉੱਤੇ ਲਿਆ ਹੈ ਇਸ ਤਰ੍ਹਾਂ ਲੇਵੀ ਮੇਰੇ ਹਨ,

13ਕਿਉਂਕਿ ਸਾਰੇ ਪਹਿਲੌਠੇ ਮੇਰੇ ਹਨ, ਜਦੋਂ ਮੈਂ ਮਿਸਰ ਵਿੱਚ ਸਾਰੇ ਪਹਿਲੌਠੇ ਨੂੰ ਮਾਰਿਆ ਤਾਂ ਮੈਂ ਇਸਰਾਏਲ ਵਿੱਚ ਹਰੇਕ ਪਹਿਲੌਠੇ ਨੂੰ ਆਪਣੇ ਲਈ ਅਲੱਗ ਕਰ ਦਿੱਤਾ, ਭਾਵੇਂ ਉਹ ਮਨੁੱਖ ਜਾਂ ਜਾਨਵਰ ਦੇ ਹੋਣ ਉਹ ਮੇਰੇ ਹੋਣਗੇ। ਮੈਂ ਯਾਹਵੇਹ ਹਾਂ।”

14ਯਾਹਵੇਹ ਨੇ ਮੋਸ਼ੇਹ ਨੂੰ ਸੀਨਾਈ ਦੇ ਉਜਾੜ ਵਿੱਚ ਆਖਿਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.