ਗਿਣਤੀ 3

ਗੇਰਸ਼ੋਨੀਆਂ ਦੀ ਜ਼ਿੰਮੇਵਾਰੀ ਸੀ ਕਿ ਉਹ ਮੰਡਲੀ ਦੇ ਤੰਬੂ ਵਿੱਚ ਡੇਰੇ ਅਤੇ ਤੰਬੂ ਦੀ ਦੇਖਭਾਲ, ਉਸ ਦੇ ਢੱਕਣ, ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਪਰਦੇ,

Numbers 3:25 (UKJV) And the charge of the sons of Gershon in the tabernacle of the congregation shall be the tabernacle, and the tent, the covering thereof, and the hanging for the door of the tabernacle of the congregation,

23ਗੇਰਸ਼ੋਨੀਆਂ ਦੇ ਪਰਿਵਾਰ ਤੰਬੂ ਦੇ ਪਿੱਛੇ ਪੱਛਮ ਵੱਲ ਡੇਰਾ ਲਾਉਣ।

24ਗੇਰਸ਼ੋਨੀਆਂ ਦੇ ਘਰਾਣਿਆਂ ਦਾ ਆਗੂ ਲਾਏਲ ਦਾ ਪੁੱਤਰ ਏਲੀਯਾਸਾਫ਼ ਸੀ।

25ਗੇਰਸ਼ੋਨੀਆਂ ਦੀ ਜ਼ਿੰਮੇਵਾਰੀ ਸੀ ਕਿ ਉਹ ਮੰਡਲੀ ਦੇ ਤੰਬੂ ਵਿੱਚ ਡੇਰੇ ਅਤੇ ਤੰਬੂ ਦੀ ਦੇਖਭਾਲ, ਉਸ ਦੇ ਢੱਕਣ, ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਪਰਦੇ,

26ਵਿਹੜੇ ਦੇ ਪਰਦੇ, ਡੇਰੇ ਅਤੇ ਜਗਵੇਦੀ ਦੇ ਆਲੇ-ਦੁਆਲੇ ਦੇ ਵਿਹੜੇ ਵਿੱਚ ਪ੍ਰਵੇਸ਼ ਦੁਆਰ, ਅਤੇ ਰੱਸੀਆਂ, ਅਤੇ ਉਹਨਾਂ ਦੀ ਵਰਤੋਂ ਨਾਲ ਸੰਬੰਧਿਤ ਹਰ ਚੀਜ਼ ਦੀ ਦੇਖਭਾਲ ਕਰਨ।

27ਕੋਹਾਥ ਵਿੱਚ ਅਮਰਾਮੀਆਂ, ਇਜ਼ਹਾਰੀਆਂ, ਹਬਰੋਨੀਆਂ ਅਤੇ ਉਜ਼ੀਏਲੀਆਂ ਦੇ ਪਰਿਵਾਰ ਸੀ। ਇਹ ਕੋਹਾਥ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.