ਗਿਣਤੀ 3

ਵਿਹੜੇ ਦੇ ਪਰਦੇ, ਡੇਰੇ ਅਤੇ ਜਗਵੇਦੀ ਦੇ ਆਲੇ-ਦੁਆਲੇ ਦੇ ਵਿਹੜੇ ਵਿੱਚ ਪ੍ਰਵੇਸ਼ ਦੁਆਰ, ਅਤੇ ਰੱਸੀਆਂ, ਅਤੇ ਉਹਨਾਂ ਦੀ ਵਰਤੋਂ ਨਾਲ ਸੰਬੰਧਿਤ ਹਰ ਚੀਜ਼ ਦੀ ਦੇਖਭਾਲ ਕਰਨ।

Numbers 3:26 (UKJV) And the hangings of the court, and the curtain for the door of the court, which is by the tabernacle, and by the altar round about, and the cords of it for all the service thereof.

24ਗੇਰਸ਼ੋਨੀਆਂ ਦੇ ਘਰਾਣਿਆਂ ਦਾ ਆਗੂ ਲਾਏਲ ਦਾ ਪੁੱਤਰ ਏਲੀਯਾਸਾਫ਼ ਸੀ।

25ਗੇਰਸ਼ੋਨੀਆਂ ਦੀ ਜ਼ਿੰਮੇਵਾਰੀ ਸੀ ਕਿ ਉਹ ਮੰਡਲੀ ਦੇ ਤੰਬੂ ਵਿੱਚ ਡੇਰੇ ਅਤੇ ਤੰਬੂ ਦੀ ਦੇਖਭਾਲ, ਉਸ ਦੇ ਢੱਕਣ, ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਪਰਦੇ,

26ਵਿਹੜੇ ਦੇ ਪਰਦੇ, ਡੇਰੇ ਅਤੇ ਜਗਵੇਦੀ ਦੇ ਆਲੇ-ਦੁਆਲੇ ਦੇ ਵਿਹੜੇ ਵਿੱਚ ਪ੍ਰਵੇਸ਼ ਦੁਆਰ, ਅਤੇ ਰੱਸੀਆਂ, ਅਤੇ ਉਹਨਾਂ ਦੀ ਵਰਤੋਂ ਨਾਲ ਸੰਬੰਧਿਤ ਹਰ ਚੀਜ਼ ਦੀ ਦੇਖਭਾਲ ਕਰਨ।

27ਕੋਹਾਥ ਵਿੱਚ ਅਮਰਾਮੀਆਂ, ਇਜ਼ਹਾਰੀਆਂ, ਹਬਰੋਨੀਆਂ ਅਤੇ ਉਜ਼ੀਏਲੀਆਂ ਦੇ ਪਰਿਵਾਰ ਸੀ। ਇਹ ਕੋਹਾਥ ਸਨ।

28ਇੱਕ ਮਹੀਨੇ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਮਰਦਾਂ ਦੀ ਗਿਣਤੀ 8,600 ਸੀ। ਪਵਿੱਤਰ ਅਸਥਾਨ ਦੀ ਦੇਖਭਾਲ ਕਰਨ ਲਈ ਕੋਹਾਥੀ ਲੋਕ ਜ਼ਿੰਮੇਵਾਰ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.