ਗਿਣਤੀ 3

ਇੱਕ ਮਹੀਨੇ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਮਰਦਾਂ ਦੀ ਗਿਣਤੀ 8,600 ਸੀ। ਪਵਿੱਤਰ ਅਸਥਾਨ ਦੀ ਦੇਖਭਾਲ ਕਰਨ ਲਈ ਕੋਹਾਥੀ ਲੋਕ ਜ਼ਿੰਮੇਵਾਰ ਸਨ।

Numbers 3:28 (UKJV) In the number of all the males, from a month old and upward, were eight thousand and six hundred, keeping the charge of the sanctuary.

26ਵਿਹੜੇ ਦੇ ਪਰਦੇ, ਡੇਰੇ ਅਤੇ ਜਗਵੇਦੀ ਦੇ ਆਲੇ-ਦੁਆਲੇ ਦੇ ਵਿਹੜੇ ਵਿੱਚ ਪ੍ਰਵੇਸ਼ ਦੁਆਰ, ਅਤੇ ਰੱਸੀਆਂ, ਅਤੇ ਉਹਨਾਂ ਦੀ ਵਰਤੋਂ ਨਾਲ ਸੰਬੰਧਿਤ ਹਰ ਚੀਜ਼ ਦੀ ਦੇਖਭਾਲ ਕਰਨ।

27ਕੋਹਾਥ ਵਿੱਚ ਅਮਰਾਮੀਆਂ, ਇਜ਼ਹਾਰੀਆਂ, ਹਬਰੋਨੀਆਂ ਅਤੇ ਉਜ਼ੀਏਲੀਆਂ ਦੇ ਪਰਿਵਾਰ ਸੀ। ਇਹ ਕੋਹਾਥ ਸਨ।

28ਇੱਕ ਮਹੀਨੇ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਮਰਦਾਂ ਦੀ ਗਿਣਤੀ 8,600 ਸੀ। ਪਵਿੱਤਰ ਅਸਥਾਨ ਦੀ ਦੇਖਭਾਲ ਕਰਨ ਲਈ ਕੋਹਾਥੀ ਲੋਕ ਜ਼ਿੰਮੇਵਾਰ ਸਨ।

29ਕੋਹਾਥੀਆਂ ਦੇ ਪਰਿਵਾਰ ਡੇਰੇ ਦੇ ਦੱਖਣ ਵੱਲ ਆਪਣਾ ਡੇਰਾ ਲਾਉਣ।

30ਕੋਹਾਥੀਆਂ ਦੇ ਘਰਾਣਿਆਂ ਦਾ ਆਗੂ ਉਜ਼ੀਏਲ ਦਾ ਪੁੱਤਰ ਅਲੀਸਾਫ਼ਾਨ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.