ਗਿਣਤੀ 3

ਮੇਰਾਰੀਆਂ ਦੇ ਘਰਾਣਿਆਂ ਦਾ ਆਗੂ ਅਬੀਹਾਇਲ ਦਾ ਪੁੱਤਰ ਸੂਰੀਏਲ ਸੀ, ਅਤੇ ਉਹਨਾਂ ਨੇ ਡੇਰੇ ਦੇ ਉੱਤਰ ਵਾਲੇ ਪਾਸੇ ਡੇਰੇ ਲਾਏ।

Numbers 3:35 (UKJV) And the chief of the house of the father of the families of Merari was Zuriel the son of Abihail: these shall pitch on the side of the tabernacle northward.

33ਮੇਰਾਰੀ ਵਿੱਚ ਮਹਲੀ ਅਤੇ ਮੂਸ਼ੀਆਂ ਦੇ ਗੋਤ ਸਨ। ਇਹ ਮੇਰਾਰੀ ਗੋਤ ਵਿੱਚੋਂ ਸਨ।

34ਇੱਕ ਮਹੀਨੇ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਮਰਦਾਂ ਦੀ ਗਿਣਤੀ 6,200 ਸੀ।

35ਮੇਰਾਰੀਆਂ ਦੇ ਘਰਾਣਿਆਂ ਦਾ ਆਗੂ ਅਬੀਹਾਇਲ ਦਾ ਪੁੱਤਰ ਸੂਰੀਏਲ ਸੀ, ਅਤੇ ਉਹਨਾਂ ਨੇ ਡੇਰੇ ਦੇ ਉੱਤਰ ਵਾਲੇ ਪਾਸੇ ਡੇਰੇ ਲਾਏ।

36ਮੇਰਾਰੀਆਂ ਨੂੰ ਡੇਰੇ ਦੀਆਂ ਚੌਖਟੀਆਂ, ਇਸ ਦੀਆਂ ਟੋਲੀਆਂ, ਚੌਂਕਾਂ, ਠਿਕਾਣਿਆਂ, ਇਸ ਦੇ ਸਾਰੇ ਸਾਜ਼-ਸਾਮਾਨ ਅਤੇ ਉਹਨਾਂ ਦੀ ਵਰਤੋਂ ਨਾਲ ਸੰਬੰਧਿਤ ਹਰ ਚੀਜ਼ ਦੀ ਦੇਖਭਾਲ ਕਰਨ ਲਈ ਨਿਯੁਕਤ ਕੀਤਾ ਗਿਆ ਸੀ,

37ਅਤੇ ਨਾਲ ਹੀ ਆਲੇ-ਦੁਆਲੇ ਦੇ ਵਿਹੜੇ ਦੀਆਂ ਚੌਂਕੀਆਂ, ਉਹਨਾਂ ਦੇ ਅਧਾਰ, ਤੰਬੂ ਦੇ ਖੰਭਿਆਂ ਅਤੇ ਰੱਸੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.