ਗਿਣਤੀ 3

ਇਸ ਲਈ ਮੋਸ਼ੇਹ ਨੇ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਨੂੰ ਗਿਣਿਆ, ਜਿਵੇਂ ਯਾਹਵੇਹ ਨੇ ਉਸਨੂੰ ਹੁਕਮ ਦਿੱਤਾ ਸੀ।

Numbers 3:42 (UKJV) And Moses numbered, as the LORD commanded him, all the firstborn among the children of Israel.

40ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਇਸਰਾਏਲ ਦੇ ਸਾਰੇ ਪਹਿਲੌਠੇ ਪੁਰਖਾਂ ਦੀ ਗਿਣਤੀ ਕਰ ਜੋ ਇੱਕ ਮਹੀਨੇ ਜਾਂ ਇਸ ਤੋਂ ਵੱਧ ਉਮਰ ਦੇ ਹਨ ਅਤੇ ਉਹਨਾਂ ਦੇ ਨਾਮ ਦੀ ਸੂਚੀ ਬਣਾ।

41ਮੇਰੇ ਲਈ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਦੀ ਥਾਂ ਲੇਵੀਆਂ ਨੂੰ ਅਤੇ ਇਸਰਾਏਲੀਆਂ ਦੇ ਪਸ਼ੂਆਂ ਦੇ ਸਾਰੇ ਪਹਿਲੌਠੇ ਪੁੱਤਰਾਂ ਦੀ ਥਾਂ ਲੇਵੀਆਂ ਦੇ ਪਸ਼ੂ ਲੈ। ਮੈਂ ਯਾਹਵੇਹ ਹਾਂ।”

42ਇਸ ਲਈ ਮੋਸ਼ੇਹ ਨੇ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਨੂੰ ਗਿਣਿਆ, ਜਿਵੇਂ ਯਾਹਵੇਹ ਨੇ ਉਸਨੂੰ ਹੁਕਮ ਦਿੱਤਾ ਸੀ।

43ਇੱਕ ਮਹੀਨੇ ਜਾਂ ਇਸ ਤੋਂ ਵੱਧ ਉਮਰ ਦੇ ਜੇਠੇ ਮਰਦਾਂ ਦੀ ਕੁੱਲ ਗਿਣਤੀ, 22,273 ਸੀ।

44ਯਾਹਵੇਹ ਨੇ ਮੋਸ਼ੇਹ ਨੂੰ ਇਹ ਵੀ ਆਖਿਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.